ਮੱਤੀਯਾਹ 1:7 - Punjabi Standard Bible7 ਸੁਲੇਮਾਨ ਤੋਂ ਰਹਬੁਆਮ ਪੈਦਾ ਹੋਇਆ, ਰਹਬੁਆਮ ਤੋਂ ਅਬੀਯਾਹ ਪੈਦਾ ਹੋਇਆ ਅਤੇ ਅਬੀਯਾਹ ਤੋਂ ਆਸਾ ਪੈਦਾ ਹੋਇਆ, See the chapterਪਵਿੱਤਰ ਬਾਈਬਲ O.V. Bible (BSI)7 ਅਤੇ ਸੁਲੇਮਾਨ ਤੋਂ ਰਹਬੁਆਮ ਜੰਮਿਆ ਅਤੇ ਰਹਬੁਆਮ ਤੋਂ ਅਬੀਯਾਹ ਜੰਮਿਆ ਅਤੇ ਅਬੀਯਾਹ ਤੋਂ ਆਸਾ ਜੰਮਿਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਸੁਲੇਮਾਨ ਤੋਂ ਰਹਬੁਆਮ ਜੰਮਿਆ ਅਤੇ ਰਹਬੁਆਮ ਤੋਂ ਅਬੀਯਾਹ ਜੰਮਿਆ ਅਤੇ ਅਬੀਯਾਹ ਤੋਂ ਆਸਾ ਜੰਮਿਆ। See the chapterਪਵਿੱਤਰ ਬਾਈਬਲ (Revised Common Language North American Edition)7 ਸੁਲੇਮਾਨ ਰਹਬੁਆਮ ਦਾ, ਰਹਬੁਆਮ ਅਬੀਯਾਹ ਦਾ, ਅਤੇ ਅਬੀਯਾਹ ਆਸਾ ਦਾ ਪਿਤਾ ਸੀ । See the chapterਪੰਜਾਬੀ ਮੌਜੂਦਾ ਤਰਜਮਾ7 ਸ਼ਲੋਮੋਨ ਤੋਂ ਰੋਬੋਆਮ, ਰੋਬੋਆਮ ਤੋਂ ਅਬੀਯਾਹ, ਅਬੀਯਾਹ ਤੋਂ ਆਸਾਫ ਪੈਦਾ ਹੋਇਆ, See the chapterਪਵਿੱਤਰ ਬਾਈਬਲ7 ਸੁਲੇਮਾਨ ਰਹਬੁਆਮ ਦਾ ਪਿਤਾ ਸੀ। ਰਹਬੁਆਮ ਅਬੀਯਾਹ ਦਾ ਪਿਤਾ ਸੀ। ਅਬੀਯਾਹ ਆਸਾ ਦਾ ਪਿਤਾ ਸੀ। See the chapter |