ਮੱਤੀਯਾਹ 2:1 - Punjabi Standard Bible1 ਰਾਜਾ ਹੇਰੋਦੇਸ ਦੇ ਦਿਨਾਂ ਵਿੱਚ ਜਦੋਂ ਯਹੂਦਿਯਾ ਦੇ ਬੈਤਲਹਮ ਵਿੱਚ ਯਿਸੂ ਦਾ ਜਨਮ ਹੋਇਆ ਤਾਂ ਵੇਖੋ, ਪੂਰਬ ਤੋਂ ਜੋਤਸ਼ੀਆਂ ਨੇ ਯਰੂਸ਼ਲਮ ਵਿੱਚ ਆ ਕੇ ਪੁੱਛਿਆ, See the chapterਪਵਿੱਤਰ ਬਾਈਬਲ O.V. Bible (BSI)1 ਜਾਂ ਯਿਸੂ ਰਾਜਾ ਹੇਰੋਦੇਸ ਦੇ ਦਿਨੀਂ ਯਹੂਦਿਯਾ ਦੇ ਬੈਤਲਹਮ ਵਿੱਚ ਜੰਮਿਆ ਤਾਂ ਵੇਖੋ, ਜੋਤਸ਼ੀਆਂ ਨੇ ਚੜ੍ਹਦੇ ਪਾਸਿਓਂ ਯਰੂਸ਼ਲਮ ਵਿੱਚ ਆਣ ਕੇ ਕਿਹਾ, See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਰਾਜਾ ਹੇਰੋਦੇਸ ਦੇ ਦਿਨਾਂ ਵਿੱਚ ਯਹੂਦਿਯਾ ਦੇ ਬੈਤਲਹਮ ਵਿੱਚ, ਜਦ ਯਿਸੂ ਦਾ ਜਨਮ ਹੋਇਆ ਤਾਂ ਵੇਖੋ, ਕਈ ਵਿਦਵਾਨ ਖੋਜੀ ਪੂਰਬ ਵੱਲੋਂ ਯਰੂਸ਼ਲਮ ਵਿੱਚ ਆ ਕੇ ਪੁੱਛਣ ਲੱਗੇ, See the chapterਪਵਿੱਤਰ ਬਾਈਬਲ (Revised Common Language North American Edition)1 ਯਿਸੂ ਦਾ ਜਨਮ ਯਹੂਦਿਯਾ ਦੇ ਬੈਤਲਹਮ ਵਿੱਚ ਹੋਇਆ । ਉਸ ਸਮੇਂ ਯਹੂਦਿਯਾ ਉੱਤੇ ਰਾਜਾ ਹੇਰੋਦੇਸ ਰਾਜ ਕਰਦਾ ਸੀ । ਯਿਸੂ ਦੇ ਜਨਮ ਦੇ ਕੁਝ ਸਮੇਂ ਬਾਅਦ ਪੂਰਬ ਤੋਂ ਤਾਰਿਆਂ ਦਾ ਗਿਆਨ ਰੱਖਣ ਵਾਲੇ ਕੁਝ ਜੋਤਸ਼ੀ ਯਰੂਸ਼ਲਮ ਵਿੱਚ ਆਏ See the chapterਪੰਜਾਬੀ ਮੌਜੂਦਾ ਤਰਜਮਾ1 ਯਿਸ਼ੂ ਦਾ ਜਨਮ, ਰਾਜਾ ਹੇਰੋਦੇਸ ਦੇ ਰਾਜ ਯਹੂਦਿਯਾ ਪ੍ਰਦੇਸ਼ ਦੇ ਬੇਥਲੇਹੇਮ ਨਗਰ ਵਿੱਚ ਹੋਇਆ, ਤਾਂ ਦੇਖੋ ਪੂਰਬ ਦੇਸ਼ਾ ਵਲੋਂ ਜੋਤਸ਼ੀ ਯੇਰੂਸ਼ਲੇਮ ਨਗਰ ਵਿੱਚ ਆਏ। See the chapterਪਵਿੱਤਰ ਬਾਈਬਲ1 ਯਿਸੂ ਯਹੂਦਿਯਾ ਦੇ ਨਗਰ ਬੈਤਲਹਮ ਵਿੱਚ ਜੰਮਿਆ ਸੀ। ਉਹ ਉਸ ਵਕਤ ਜਨਮਿਆ ਸੀ ਜਦੋਂ ਹੇਰੋਦੇਸ ਰਾਜਾ ਸੀ। ਯਿਸੂ ਦੇ ਜਨਮ ਤੋਂ ਬਾਅਦ ਪੂਰਬ ਵੱਲੋਂ ਕੁਝ ਜੋਤਸ਼ੀ ਯਰੂਸ਼ਲਮ ਵਿੱਚ ਆਏ। See the chapter |