Online Bible

- Advertisements -




ਮੱਤੀਯਾਹ 2:11 - Punjabi Standard Bible

11 ਫਿਰ ਉਨ੍ਹਾਂ ਨੇ ਉਸ ਘਰ ਵਿੱਚ ਆ ਕੇ ਬੱਚੇ ਨੂੰ ਉਸ ਦੀ ਮਾਤਾ ਮਰਿਯਮ ਦੇ ਨਾਲ ਵੇਖਿਆ ਅਤੇ ਮੂੰਹ ਪਰਨੇ ਲੰਮੇ ਪੈ ਕੇ ਉਸ ਨੂੰ ਮੱਥਾ ਟੇਕਿਆ ਅਤੇ ਆਪਣੀਆਂ ਥੈਲੀਆਂ ਖੋਲ੍ਹ ਕੇ ਉਸ ਨੂੰ ਸੋਨਾ, ਲੁਬਾਣ ਅਤੇ ਗੰਧਰਸ ਦੀਆਂ ਭੇਟਾਂ ਚੜ੍ਹਾਈਆਂ।

See the chapter Copy

ਪਵਿੱਤਰ ਬਾਈਬਲ O.V. Bible (BSI)

11 ਅਤੇ ਉਨ੍ਹਾਂ ਨੇ ਉਸ ਘਰ ਵਿੱਚ ਜਾ ਕੇ ਬਾਲਕ ਨੂੰ ਉਹ ਦੀ ਮਾਤਾ ਮਰਿਯਮ ਦੇ ਨਾਲ ਡਿੱਠਾ ਅਰ ਪੈਰੀਂ ਪੈਕੇ ਉਹ ਨੂੰ ਮੱਥਾ ਟੇਕਿਆ ਅਤੇ ਆਪਣੀਆਂ ਥੈਲੀਆਂ ਖੋਲ੍ਹ ਕੇ ਸੋਨਾ ਅਤੇ ਲੁਬਾਣ ਅਤੇ ਗੰਧਰਸ ਉਹ ਦੀ ਭੇਟ ਕੀਤੀ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

11 ਅਤੇ ਉਨ੍ਹਾਂ ਨੇ ਉਸ ਘਰ ਵਿੱਚ ਜਾ ਕੇ ਬਾਲਕ ਨੂੰ ਉਹ ਦੀ ਮਾਤਾ ਮਰਿਯਮ ਦੇ ਨਾਲ ਵੇਖਿਆ, ਅਤੇ ਪੈਰੀਂ ਪੈ ਕੇ ਉਹ ਨੂੰ ਮੱਥਾ ਟੇਕਿਆ ਅਤੇ ਆਪਣੀਆਂ ਥੈਲੀਆਂ ਖੋਲ੍ਹ ਕੇ ਸੋਨਾ, ਲੁਬਾਣ ਅਤੇ ਗੰਧਰਸ ਦੀ ਭੇਟ ਚੜਾਈ।

See the chapter Copy

ਪਵਿੱਤਰ ਬਾਈਬਲ (Revised Common Language North American Edition)

11 ਫਿਰ ਉਹ ਘਰ ਦੇ ਅੰਦਰ ਗਏ ਅਤੇ ਬੱਚੇ ਨੂੰ ਉਸ ਦੀ ਮਾਂ ਮਰਿਯਮ ਨਾਲ ਦੇਖਿਆ । ਉਹਨਾਂ ਨੇ ਝੁੱਕ ਕੇ ਬੱਚੇ ਦੇ ਸਾਹਮਣੇ ਮੱਥਾ ਟੇਕਿਆ ਅਤੇ ਆਪਣਾ ਆਪਣਾ ਥੈਲਾ ਖੋਲ੍ਹ ਕੇ ਉਹਨਾਂ ਨੂੰ ਸੋਨਾ, ਧੂਪ ਅਤੇ ਗੰਧਰਸ ਭੇਂਟ ਕੀਤੇ ।

See the chapter Copy

ਪੰਜਾਬੀ ਮੌਜੂਦਾ ਤਰਜਮਾ

11 ਘਰ ਵਿੱਚ ਪਰਵੇਸ਼ ਕਰਦੇ ਉਨ੍ਹਾਂ ਨੇ ਉਸ ਬਾਲਕ ਨੂੰ ਉਸਦੀ ਮਾਤਾ ਮਰਿਯਮ ਦੇ ਨਾਲ ਵੇਖਿਆ ਅਤੇ ਝੁਕ ਕੇ ਉਸ ਬਾਲਕ ਦੀ ਅਰਾਧਨਾ ਕੀਤੀ। ਅਤੇ ਫਿਰ ਉਹਨਾਂ ਨੇ ਆਪਣੇ ਕੀਮਤੀ ਉਪਹਾਰ ਸੋਨਾ, ਲੋਬਾਣ ਅਤੇ ਗੰਧਰਸ ਉਸ ਨੂੰ ਭੇਂਟ ਕੀਤੇ।

See the chapter Copy

ਪਵਿੱਤਰ ਬਾਈਬਲ

11 ਉਨ੍ਹਾਂ ਨੇ ਉਸ ਘਰ ਵਿੱਚ ਜਾਕੇ ਬਾਲਕ ਨੂੰ ਉਸਦੀ ਮਾਤਾ ਮਰਿਯਮ ਨਾਲ ਦੇਖਿਆ ਅਤੇ ਪੈਰੀਂ ਪੈਕੇ ਉਸ ਨੂੰ ਮੱਥਾ ਟੇਕਿਆ। ਉਨ੍ਹਾਂ ਨੇ ਆਪਣੀਆਂ ਥੈਲੀਆਂ ਖੋਲ੍ਹੀਆਂ ਅਤੇ ਸੋਨੇ, ਲੁਬਾਣ ਅਤੇ ਗੰਧਰਸ ਦੀਆਂ ਸੁਗਾਤਾਂ ਭੇਂਟ ਕੀਤੀਆਂ ਜਿਹੜੀਆਂ ਉਹ ਬਾਲਕ ਵਾਸਤੇ ਲਿਆਏ ਸਨ।

See the chapter Copy




ਮੱਤੀਯਾਹ 2:11

Follow us:

Advertisements


Advertisements