Online Bible

- Advertisements -




ਮੱਤੀਯਾਹ 2:12 - Punjabi Standard Bible

12 ਤਦ ਸੁਫਨੇ ਵਿੱਚ ਇਹ ਚਿਤਾਵਨੀ ਪਾ ਕੇ ਜੋ ਹੇਰੋਦੇਸ ਕੋਲ ਵਾਪਸ ਨਾ ਜਾਣਾ, ਉਹ ਹੋਰ ਰਾਹ ਤੋਂ ਆਪਣੇ ਦੇਸ ਨੂੰ ਚਲੇ ਗਏ।

See the chapter Copy

ਪਵਿੱਤਰ ਬਾਈਬਲ O.V. Bible (BSI)

12 ਅਰ ਸੁਫਨੇ ਵਿੱਚ ਖ਼ਬਰ ਪਾ ਕੇ ਜੋ ਹੇਰੋਦੇਸ ਦੇ ਕੋਲ ਫੇਰ ਨਾ ਜਾਣ ਓਹ ਹੋਰ ਰਸਤੇ ਆਪਣੇ ਦੇਸ ਨੂੰ ਮੁੜ ਗਏ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

12 ਅਤੇ ਸੁਫ਼ਨੇ ਵਿੱਚ ਖ਼ਬਰ ਪਾ ਕੇ, ਜੋ ਉਹ ਹੇਰੋਦੇਸ ਦੇ ਕੋਲ ਫਿਰ ਨਾ ਜਾਣ, ਉਹ ਹੋਰ ਰਸਤੇ ਆਪਣੇ ਦੇਸ ਨੂੰ ਮੁੜ ਗਏ।

See the chapter Copy

ਪਵਿੱਤਰ ਬਾਈਬਲ (Revised Common Language North American Edition)

12 ਫਿਰ ਪਰਮੇਸ਼ਰ ਵੱਲੋਂ ਸੁਪਨੇ ਵਿੱਚ ਚਿਤਾਵਨੀ ਪਾ ਕੇ ਕਿ ਹੇਰੋਦੇਸ ਕੋਲ ਮੁੜ ਕੇ ਨਾ ਜਾਣਾ, ਉਹ ਆਪਣੇ ਆਪਣੇ ਦੇਸ਼ ਨੂੰ ਦੂਜੇ ਰਾਹ ਤੋਂ ਵਾਪਸ ਚਲੇ ਗਏ ।

See the chapter Copy

ਪੰਜਾਬੀ ਮੌਜੂਦਾ ਤਰਜਮਾ

12 ਤਦ ਉਹਨਾਂ ਨੂੰ ਸੁਪਨੇ ਵਿੱਚ ਪਰਮੇਸ਼ਵਰ ਦੁਆਰਾ ਇਹ ਖ਼ਬਰ ਮਿਲੀ ਕਿ ਉਹ ਰਾਜਾ ਹੇਰੋਦੇਸ ਦੇ ਕੋਲ ਵਾਪਸ ਨਾ ਜਾਣ। ਇਸ ਲਈ ਉਹ ਹੋਰ ਰਸਤੇ ਵਲੋਂ ਆਪਣੇ ਦੇਸ਼ ਨੂੰ ਮੁੜ ਜਾਣ।

See the chapter Copy

ਪਵਿੱਤਰ ਬਾਈਬਲ

12 ਪਰ ਸੁਫਨੇ ਵਿੱਚ ਪਰਮੇਸ਼ੁਰ ਨੇ ਜੋਤਸ਼ੀਆਂ ਨੂੰ ਖਬਰਦਾਰ ਕੀਤਾ ਕਿ ਉਹ ਹੇਰੋਦੇਸ ਕੋਲ ਫੇਰ ਨਾ ਜਾਣ। ਤਾਂ ਉਹ ਹੋਰ ਰਸਤੇ ਆਪਣੇ ਦੇਸ਼ ਨੂੰ ਮੁੜ ਗਏ।

See the chapter Copy




ਮੱਤੀਯਾਹ 2:12

Follow us:

Advertisements


Advertisements