ਮੱਤੀਯਾਹ 2:14 - Punjabi Standard Bible14 ਤਦ ਉਹ ਉੱਠਿਆ ਅਤੇ ਰਾਤੋ-ਰਾਤ ਬੱਚੇ ਅਤੇ ਉਸ ਦੀ ਮਾਤਾ ਨੂੰ ਲੈ ਕੇ ਮਿਸਰ ਨੂੰ ਚਲਾ ਗਿਆ See the chapterਪਵਿੱਤਰ ਬਾਈਬਲ O.V. Bible (BSI)14 ਤਦ ਉਹ ਉੱਠ ਕੇ ਰਾਤੋਂ ਰਾਤ ਬਾਲਕ ਅਤੇ ਉਹ ਦੀ ਮਾਤਾ ਨੂੰ ਨਾਲ ਲੈ ਕੇ ਮਿਸਰ ਵੱਲ ਤੁਰ ਪਿਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਤਦ ਯੂਸੁਫ਼ ਉੱਠ ਕੇ ਰਾਤੋਂ ਰਾਤ ਬਾਲਕ ਅਤੇ ਉਹ ਦੀ ਮਾਤਾ ਨੂੰ ਨਾਲ ਲੈ ਕੇ ਮਿਸਰ ਵੱਲ ਤੁਰ ਪਿਆ। See the chapterਪਵਿੱਤਰ ਬਾਈਬਲ (Revised Common Language North American Edition)14 ਇਸ ਲਈ ਯੂਸਫ਼ ਰਾਤ ਨੂੰ ਹੀ ਉੱਠਿਆ, ਬੱਚੇ ਅਤੇ ਉਸ ਦੀ ਮਾਂ ਨੂੰ ਲੈ ਕੇ ਮਿਸਰ ਨੂੰ ਚਲਾ ਗਿਆ । See the chapterਪੰਜਾਬੀ ਮੌਜੂਦਾ ਤਰਜਮਾ14 ਇਸ ਲਈ ਯੋਸੇਫ ਉੱਠਿਆ, ਜਦੋਂ ਕਿ ਰਾਤ ਹੀ ਸੀ, ਬਾਲਕ ਅਤੇ ਉਸਦੀ ਮਾਤਾ ਨੂੰ ਲੈ ਕੇ ਮਿਸਰ ਦੇਸ਼ ਨੂੰ ਚਲਾ ਗਿਆ। See the chapterਪਵਿੱਤਰ ਬਾਈਬਲ14 ਤਾਂ ਯੂਸੁਫ ਉੱਠਿਆ ਰਾਤੋ-ਰਾਤ ਬਾਲਕ ਅਤੇ ਉਸਦੀ ਮਾਤਾ ਨੂੰ ਨਾਲ ਲੈ ਕੇ ਮਿਸਰ ਵੱਲ ਤੁਰ ਪਿਆ। See the chapter |