ਮੱਤੀਯਾਹ 2:15 - Punjabi Standard Bible15 ਅਤੇ ਹੇਰੋਦੇਸ ਦੀ ਮੌਤ ਤੱਕ ਉੱਥੇ ਹੀ ਰਿਹਾ, ਤਾਂਕਿ ਉਹ ਵਚਨ ਜਿਹੜਾ ਪ੍ਰਭੂ ਨੇ ਨਬੀ ਦੇ ਰਾਹੀਂ ਕਿਹਾ ਸੀ, ਪੂਰਾ ਹੋਵੇ: “ਮੈਂ ਆਪਣੇ ਪੁੱਤਰ ਨੂੰ ਮਿਸਰ ਤੋਂ ਬੁਲਾਇਆ।” See the chapterਪਵਿੱਤਰ ਬਾਈਬਲ O.V. Bible (BSI)15 ਅਤੇ ਹੇਰੋਦੇਸ ਦੇ ਮਰਨ ਤੋੜੀ ਉੱਥੇ ਰਿਹਾ ਇਸ ਲਈ ਕਿ ਜਿਹੜਾ ਬਚਨ ਪ੍ਰਭੁ ਨੇ ਨਬੀ ਦੀ ਜ਼ਬਾਨੀ ਆਖਿਆ ਸੀ ਪੂਰਾ ਹੋਵੇ ਭਈ ਮੈਂ ਆਪਣੇ ਪੁੱਤ੍ਰ ਨੂੰ ਮਿਸਰ ਵਿੱਚੋਂ ਸੱਦਿਆ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਅਤੇ ਹੇਰੋਦੇਸ ਦੀ ਮੌਤ ਤੱਕ ਉੱਥੇ ਰਿਹਾ l ਇਸ ਲਈ ਕਿ ਜਿਹੜਾ ਬਚਨ ਪ੍ਰਭੂ ਨੇ ਨਬੀ ਦੀ ਜ਼ਬਾਨੀ ਆਖਿਆ ਸੀ ਪੂਰਾ ਹੋਵੇ ਕਿ, ਮੈਂ ਆਪਣੇ ਪੁੱਤਰ ਨੂੰ ਮਿਸਰ ਵਿੱਚੋਂ ਬੁਲਾਇਆ। See the chapterਪਵਿੱਤਰ ਬਾਈਬਲ (Revised Common Language North American Edition)15 ਉੱਥੇ ਉਹ ਹੇਰੋਦੇਸ ਦੀ ਮੌਤ ਤੱਕ ਰਿਹਾ । ਇਹ ਇਸ ਲਈ ਹੋਇਆ ਕਿ ਪ੍ਰਭੂ ਦੇ ਨਬੀ ਰਾਹੀਂ ਕਿਹਾ ਹੋਇਆ ਇਹ ਵਚਨ ਪੂਰਾ ਹੋਵੇ, “ਮੈਂ ਮਿਸਰ ਦੇਸ਼ ਤੋਂ ਆਪਣੇ ਪੁੱਤਰ ਨੂੰ ਸੱਦਿਆ ।” See the chapterਪੰਜਾਬੀ ਮੌਜੂਦਾ ਤਰਜਮਾ15 ਉਹ ਉੱਥੇ ਹੀ ਹੇਰੋਦੇਸ ਦੀ ਮੌਤ ਤੱਕ ਠਹਿਰੇ ਰਹੇ ਕਿ ਪ੍ਰਭੂ ਦਾ ਇਹ ਵਚਨ ਪੂਰਾ ਹੋਵੇ, ਜਿਹੜਾ ਉਸ ਨੇ ਨਬੀਆਂ ਦੇ ਦੁਆਰਾ ਕਿਹਾ ਸੀ: “ਮਿਸਰ ਦੇਸ਼ ਵਿੱਚੋਂ ਮੈਂ ਆਪਣੇ ਪੁੱਤਰ ਨੂੰ ਬੁਲਾਇਆ।” See the chapterਪਵਿੱਤਰ ਬਾਈਬਲ15 ਯੂਸੁਫ਼ ਹੇਰੋਦੇਸ ਦੇ ਮਰਨ ਤੱਕ ਮਿਸਰ ਵਿੱਚ ਹੀ ਰਿਹਾ। ਇਹ ਇਸ ਲਈ ਵਾਪਰਿਆ ਤਾਂ ਕਿ ਜਿਹੜਾ ਬਚਨ ਪ੍ਰਭੂ ਨੇ ਨਬੀ ਦੀ ਜ਼ਬਾਨੀ ਆਖਿਆ ਸੀ ਉਹ ਪੂਰਾ ਹੋਵੇ: ਪ੍ਰਭੂ ਨੇ ਆਖਿਆ, “ਮੈਂ ਆਪਣੇ ਪੁੱਤਰ ਨੂੰ ਮਿਸਰ ਵਿੱਚੋਂ ਸੱਦਿਆ।” See the chapter |