ਮੱਤੀਯਾਹ 2:19 - Punjabi Standard Bible19 ਜਦੋਂ ਹੇਰੋਦੇਸ ਮਰ ਗਿਆ ਤਾਂ ਵੇਖੋ, ਪ੍ਰਭੂ ਦੇ ਇੱਕ ਦੂਤ ਨੇ ਮਿਸਰ ਵਿੱਚ ਯੂਸੁਫ਼ ਨੂੰ ਸੁਫਨੇ ਵਿੱਚ ਵਿਖਾਈ ਦੇ ਕੇ ਕਿਹਾ, See the chapterਪਵਿੱਤਰ ਬਾਈਬਲ O.V. Bible (BSI)19 ਜਾਂ ਹੇਰੋਦੇਸ ਮਰ ਗਿਆ ਤਾਂ ਵੇਖੋ ਪ੍ਰਭੁ ਦੇ ਇੱਕ ਦੂਤ ਨੇ ਮਿਸਰ ਵਿੱਚ ਯੂਸੁਫ਼ ਨੂੰ ਸੁਫਨੇ ਵਿੱਚ ਦਰਸ਼ਣ ਦੇ ਕੇ ਆਖਿਆ, See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ19 ਜਦ ਹੇਰੋਦੇਸ ਮਰ ਗਿਆ ਤਾਂ ਵੇਖੋ ਪ੍ਰਭੂ ਦੇ ਇੱਕ ਦੂਤ ਨੇ ਮਿਸਰ ਵਿੱਚ ਯੂਸੁਫ਼ ਨੂੰ ਸੁਫ਼ਨੇ ਵਿੱਚ ਦਰਸ਼ਣ ਦੇ ਕੇ ਆਖਿਆ, See the chapterਪਵਿੱਤਰ ਬਾਈਬਲ (Revised Common Language North American Edition)19 ਰਾਜਾ ਹੇਰੋਦੇਸ ਦੀ ਮੌਤ ਦੇ ਬਾਅਦ ਪ੍ਰਭੂ ਦੇ ਇੱਕ ਸਵਰਗਦੂਤ ਨੇ ਮਿਸਰ ਵਿੱਚ ਯੂਸਫ਼ ਨੂੰ ਸੁਪਨੇ ਵਿੱਚ ਦਰਸ਼ਨ ਦਿੱਤਾ See the chapterਪੰਜਾਬੀ ਮੌਜੂਦਾ ਤਰਜਮਾ19 ਜਦੋਂ ਹੇਰੋਦੇਸ ਦੀ ਮੌਤ ਹੋਈ, ਤਾਂ ਮਿਸਰ ਵਿੱਚ ਪ੍ਰਭੂ ਦੇ ਇੱਕ ਦੂਤ ਨੇ ਸੁਪਨੇ ਵਿੱਚ ਦਰਸ਼ਨ ਦੇ ਕੇ ਯੋਸੇਫ਼ ਨੂੰ ਕਿਹਾ, See the chapterਪਵਿੱਤਰ ਬਾਈਬਲ19 ਹੇਰੋਦੇਸ ਦੇ ਮਰਨ ਤੋਂ ਬਾਅਦ, ਪ੍ਰਭੂ ਦਾ ਇੱਕ ਦੂਤ ਮਿਸਰ ਵਿੱਚ ਯੂਸੁਫ਼ ਦੇ ਸੁਪਨੇ ਵਿੱਚ ਪ੍ਰਗਟਿਆ। See the chapter |