Online Bible

- Advertisements -




ਮੱਤੀਯਾਹ 2:2 - Punjabi Standard Bible

2 “ਯਹੂਦੀਆਂ ਦਾ ਰਾਜਾ ਜਿਸ ਦਾ ਜਨਮ ਹੋਇਆ ਹੈ, ਉਹ ਕਿੱਥੇ ਹੈ? ਕਿਉਂਕਿ ਅਸੀਂ ਪੂਰਬ ਵਿੱਚ ਉਸ ਦਾ ਤਾਰਾ ਵੇਖਿਆ ਅਤੇ ਉਸ ਨੂੰ ਮੱਥਾ ਟੇਕਣ ਆਏ ਹਾਂ।”

See the chapter Copy

ਪਵਿੱਤਰ ਬਾਈਬਲ O.V. Bible (BSI)

2 ਜਿਹੜਾ ਯਹੂਦੀਆਂ ਦਾ ਪਾਤਸ਼ਾਹ ਜੰਮਿਆ ਹੈ ਉਹ ਕਿੱਥੇ ਹੈ? ਕਿਉਂ ਜੋ ਅਸਾਂ ਚੜ੍ਹਦੇ ਪਾਸੇ ਉਹ ਦਾ ਤਾਰਾ ਡਿੱਠਾ ਅਤੇ ਉਹ ਨੂੰ ਮੱਥਾ ਟੇਕਣ ਆਏ ਹਾਂ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਜਿਹੜਾ ਯਹੂਦੀਆਂ ਦਾ ਰਾਜਾ ਜੰਮਿਆ ਹੈ, ਉਹ ਕਿੱਥੇ ਹੈ? ਕਿਉਂ ਜੋ ਅਸੀਂ ਪੂਰਬ ਵੱਲ ਉਹ ਦਾ ਤਾਰਾ ਵੇਖਿਆ ਹੈ, ਅਤੇ ਉਹ ਨੂੰ ਮੱਥਾ ਟੇਕਣ ਆਏ ਹਾਂ।

See the chapter Copy

ਪਵਿੱਤਰ ਬਾਈਬਲ (Revised Common Language North American Edition)

2 ਅਤੇ ਪੁੱਛਣ ਲੱਗੇ, “ਯਹੂਦੀਆਂ ਦੇ ਨਵਜਨਮੇ ਰਾਜਾ ਕਿੱਥੇ ਹਨ ? ਅਸੀਂ ਉਹਨਾਂ ਦਾ ਤਾਰਾ ਪੂਰਬ ਵਿੱਚ ਚੜ੍ਹਿਆ ਦੇਖਿਆ ਹੈ ਅਤੇ ਅਸੀਂ ਉਹਨਾਂ ਨੂੰ ਮੱਥਾ ਟੇਕਣ ਦੇ ਲਈ ਆਏ ਹਾਂ ।”

See the chapter Copy

ਪੰਜਾਬੀ ਮੌਜੂਦਾ ਤਰਜਮਾ

2 ਅਤੇ ਪੁੱਛ-ਗਿੱਛ ਕਰਨ ਲੱਗੇ, “ਉਹ ਯਹੂਦਿਯਾ ਦਾ ਰਾਜਾ ਕਿੱਥੇ ਹੈ, ਜਿਸਦਾ ਜਨਮ ਹੋਇਆ ਹੈ? ਕਿਉਂਕਿ ਪੂਰਬ ਦੇਸ਼ਾਂ ਵਿੱਚ ਅਸੀਂ ਉਸ ਦਾ ਤਾਰਾ ਵੇਖਿਆ ਹੈ ਅਤੇ ਅਸੀਂ ਉਸ ਦੀ ਅਰਾਧਨਾ ਕਰਨ ਲਈ ਇੱਥੇ ਆਏ ਹਾਂ।”

See the chapter Copy

ਪਵਿੱਤਰ ਬਾਈਬਲ

2 ਜੋਤਸ਼ੀਆਂ ਨੇ ਲੋਕਾਂ ਨੂੰ ਪੁੱਛਿਆ, “ਨਵਾਂ ਜੁਆਕ ਕਿੱਥੇ ਹੈ ਜੋ ਕਿ ਯਹੂਦੀਆਂ ਦਾ ਰਾਜਾ ਹੈ? ਅਸੀਂ ਤਾਰਾ ਵੇਖਿਆ ਹੈ ਜੋ ਦਰਸਾਉਂਦਾ ਕਿ ਉਹ ਜਨਮਿਆ ਹੈ। ਅਸੀਂ ਤਾਰੇ ਨੂੰ ਪੂਰਬ ਵਿੱਚ ਆਕਾਸ਼ ਵਿੱਚ ਉੱਠਦਿਆਂ ਵੇਖਿਆ। ਅਸੀਂ ਉਸਦੀ ਉਪਾਸਨਾ ਕਰਨ ਲਈ ਆਏ ਹਾਂ।”

See the chapter Copy




ਮੱਤੀਯਾਹ 2:2

Follow us:

Advertisements


Advertisements