ਮੱਤੀਯਾਹ 2:20 - Punjabi Standard Bible20 “ਉੱਠ, ਬੱਚੇ ਅਤੇ ਉਸ ਦੀ ਮਾਤਾ ਨੂੰ ਲੈ ਕੇ ਇਸਰਾਏਲ ਦੇਸ ਨੂੰ ਚਲਾ ਜਾ, ਕਿਉਂਕਿ ਜੋ ਬੱਚੇ ਦੀ ਜਾਨ ਲੈਣਾ ਚਾਹੁੰਦੇ ਸਨ ਉਹ ਮਰ ਗਏ ਹਨ।” See the chapterਪਵਿੱਤਰ ਬਾਈਬਲ O.V. Bible (BSI)20 ਉੱਠ, ਬਾਲਕ ਅਤੇ ਉਹ ਦੀ ਮਾਤਾ ਨੂੰ ਨਾਲ ਲੈ ਕੇ ਇਸਰਾਏਲ ਦੇ ਦੇਸ ਨੂੰ ਜਾਹ ਕਿਉਂਕਿ ਜਿਹੜੇ ਬਾਲਕ ਦੇ ਪ੍ਰਾਣਾਂ ਦੇ ਵੈਰੀ ਸਨ ਉਹ ਮਰ ਗਏ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ20 ਉੱਠ, ਬਾਲਕ ਅਤੇ ਉਹ ਦੀ ਮਾਤਾ ਨੂੰ ਨਾਲ ਲੈ ਕੇ ਇਸਰਾਏਲ ਦੇ ਦੇਸ ਨੂੰ ਜਾ, ਕਿਉਂਕਿ ਜਿਹੜੇ ਬਾਲਕ ਦੀ ਜਾਨ ਦੇ ਵੈਰੀ ਸਨ, ਉਹ ਮਰ ਗਏ ਹਨ। See the chapterਪਵਿੱਤਰ ਬਾਈਬਲ (Revised Common Language North American Edition)20 ਅਤੇ ਕਿਹਾ, “ਉੱਠ, ਬੱਚੇ ਅਤੇ ਉਸ ਦੀ ਮਾਂ ਨੂੰ ਨਾਲ ਲੈ ਅਤੇ ਇਸਰਾਏਲ ਦੇਸ਼ ਨੂੰ ਵਾਪਸ ਚਲਾ ਜਾ ਕਿਉਂਕਿ ਜਿਹੜੇ ਬੱਚੇ ਨੂੰ ਮਾਰਨਾ ਚਾਹੁੰਦੇ ਸਨ, ਉਹ ਮਰ ਚੁੱਕੇ ਹਨ ।” See the chapterਪੰਜਾਬੀ ਮੌਜੂਦਾ ਤਰਜਮਾ20 “ਉੱਠ! ਬਾਲਕ ਅਤੇ ਉਸਦੀ ਮਾਤਾ ਨੂੰ ਲੈ ਕੇ ਇਸਰਾਏਲ ਦੇਸ਼ ਨੂੰ ਚਲਾ ਜਾ ਕਿਉਂਕਿ ਜੋ ਬਾਲਕ ਦੀ ਜਾਨ ਦੇ ਵੈਰੀ ਸਨ, ਉਹ ਮਰ ਗਏ ਹਨ।” See the chapterਪਵਿੱਤਰ ਬਾਈਬਲ20 ਦੂਤ ਨੇ ਆਖਿਆ, “ਉੱਠ! ਬਾਲਕ ਅਤੇ ਉਸਦੀ ਮਾਤਾ ਨੂੰ ਲੈ ਕੇ ਇਸਰਾਏਲ ਦੇ ਦੇਸ਼ ਨੂੰ ਜਾ। ਕਿਉਂਕਿ ਜਿਹੜੇ ਲੋਕ ਬਾਲਕ ਨੂੰ ਮਾਰਨਾ ਚਾਹੁੰਦੇ ਸਨ ਉਹ ਹੁਣ ਮਰ ਚੁੱਕੇ ਹਨ।” See the chapter |