ਮੱਤੀਯਾਹ 2:21 - Punjabi Standard Bible21 ਤਦ ਉਹ ਉੱਠਿਆ ਅਤੇ ਬੱਚੇ ਅਤੇ ਉਸ ਦੀ ਮਾਤਾ ਨੂੰ ਨਾਲ ਲੈ ਕੇ ਇਸਰਾਏਲ ਦੇਸ ਵਿੱਚ ਆਇਆ। See the chapterਪਵਿੱਤਰ ਬਾਈਬਲ O.V. Bible (BSI)21 ਤਦ ਓਹ ਉੱਠਿਆ ਅਤੇ ਬਾਲਕ ਅਤੇ ਉਹ ਦੀ ਮਾਤਾ ਨੂੰ ਨਾਲ ਲੈ ਕੇ ਇਸਰਾਏਲ ਦੇ ਦੇਸ ਵਿੱਚ ਆਇਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ21 ਤਦ ਯੂਸੁਫ਼ ਉੱਠਿਆ, ਬਾਲਕ ਅਤੇ ਉਹ ਦੀ ਮਾਤਾ ਨੂੰ ਨਾਲ ਲੈ ਕੇ ਇਸਰਾਏਲ ਦੇ ਦੇਸ ਵਿੱਚ ਆਇਆ। See the chapterਪਵਿੱਤਰ ਬਾਈਬਲ (Revised Common Language North American Edition)21 ਇਸ ਲਈ ਯੂਸਫ਼ ਉੱਠਿਆ, ਬੱਚੇ ਅਤੇ ਉਸ ਦੀ ਮਾਂ ਨੂੰ ਨਾਲ ਲੈ ਕੇ ਇਸਰਾਏਲ ਦੇਸ਼ ਨੂੰ ਵਾਪਸ ਚਲਾ ਗਿਆ । See the chapterਪੰਜਾਬੀ ਮੌਜੂਦਾ ਤਰਜਮਾ21 ਇਸ ਲਈ ਯੋਸੇਫ ਉੱਠਿਆ, ਬਾਲਕ ਅਤੇ ਉਸਦੀ ਮਾਤਾ ਨੂੰ ਲੈ ਕੇ ਇਸਰਾਏਲ ਦੇਸ਼ ਵਿੱਚ ਆ ਗਿਆ। See the chapterਪਵਿੱਤਰ ਬਾਈਬਲ21 ਤਦ ਉਹ ਤਿਆਰ ਹੋਇਆ ਅਤੇ ਬਾਲਕ ਅਤੇ ਉਸਦੀ ਮਾਤਾ ਨੂੰ ਨਾਲ ਲੈ ਕੇ ਇਸਰਾਏਲ ਦੇਸ਼ ਨੂੰ ਚੱਲਿਆ ਗਿਆ। See the chapter |