ਮੱਤੀਯਾਹ 2:4 - Punjabi Standard Bible4 ਤਦ ਉਸ ਨੇ ਲੋਕਾਂ ਦੇ ਸਭ ਪ੍ਰਧਾਨ ਯਾਜਕਾਂ ਅਤੇ ਸ਼ਾਸਤਰੀਆਂ ਨੂੰ ਇਕੱਠਾ ਕਰਕੇ ਉਨ੍ਹਾਂ ਤੋਂ ਪੁੱਛਿਆ, “ਮਸੀਹ ਦਾ ਜਨਮ ਕਿੱਥੇ ਹੋਣਾ ਹੈ?” See the chapterਪਵਿੱਤਰ ਬਾਈਬਲ O.V. Bible (BSI)4 ਅਤੇ ਉਸ ਨੇ ਸਾਰੇ ਪਰਧਾਨ ਜਾਜਕਾਂ ਅਤੇ ਕੌਮ ਦੇ ਗ੍ਰੰਥੀਆਂ ਨੂੰ ਇੱਕਠਿਆਂ ਕਰ ਕੇ ਉਨ੍ਹਾਂ ਨੂੰ ਪੁੱਛਿਆ ਜੋ ਮਸੀਹ ਕਿੱਥੇ ਜੰਮੇਗਾ । See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਅਤੇ ਉਸ ਨੇ ਸਾਰੇ ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਨੂੰ ਇਕੱਠਿਆਂ ਕਰ ਕੇ ਉਨ੍ਹਾਂ ਨੂੰ ਪੁੱਛਿਆ ਜੋ ਮਸੀਹ ਕਿੱਥੇ ਜੰਮੇਗਾ? See the chapterਪਵਿੱਤਰ ਬਾਈਬਲ (Revised Common Language North American Edition)4 ਤਦ ਹੇਰੋਦੇਸ ਨੇ ਯਹੂਦੀਆਂ ਦੇ ਸਭ ਮਹਾਂ-ਪੁਰੋਹਿਤਾਂ ਅਤੇ ਵਿਵਸਥਾ ਦੇ ਸਿੱਖਿਅਕਾਂ ਨੂੰ ਸੱਦ ਕੇ ਉਹਨਾਂ ਤੋਂ ਪੁੱਛਿਆ, “ਮਸੀਹ ਦਾ ਜਨਮ ਕਿੱਥੇ ਹੋਵੇਗਾ ?” See the chapterਪੰਜਾਬੀ ਮੌਜੂਦਾ ਤਰਜਮਾ4 ਰਾਜਾ ਹੇਰੋਦੇਸ ਨੇ ਮੁੱਖ ਜਾਜਕਾਂ ਅਤੇ ਸ਼ਾਸਤਰੀਆਂ ਨੂੰ ਇਕੱਠੇ ਕਰਕੇ ਉਹਨਾਂ ਤੋਂ ਪੁੱਛ-ਗਿੱਛ ਕੀਤੀ ਕਿ ਉਹ ਕਿਹੜਾ ਸਥਾਨ ਹੈ ਜਿੱਥੇ ਮਸੀਹ ਦੇ ਜਨਮ ਲੈਣ ਦਾ ਸੰਕੇਤ ਹੈ? See the chapterਪਵਿੱਤਰ ਬਾਈਬਲ4 ਹੇਰੋਦੇਸ ਨੇ ਯਹੂਦੀ ਪ੍ਰਧਾਨ ਜਾਜਕਾਂ ਤੇ ਨੇਮ ਦੇ ਉਸਦੇਸ਼ਕਾਂ ਨੂੰ ਇਕੱਠਿਆਂ ਕਰਕੇ, ਉਨ੍ਹਾਂ ਨੂੰ ਪੁੱਛਿਆ ਕਿ ਮਸੀਹ ਕਿੱਥੇ ਜੰਮੇਗਾ? See the chapter |