ਮੱਤੀਯਾਹ 2:6 - Punjabi Standard Bible6 ਹੇ ਯਹੂਦਾਹ ਦੇਸ ਦੇ ਬੈਤਲਹਮ, ਤੂੰ ਯਹੂਦਾਹ ਦੇ ਹਾਕਮਾਂ ਵਿੱਚੋਂ ਕਿਸੇ ਤਰ੍ਹਾਂ ਛੋਟਾ ਨਹੀਂ ਹੈਂ; ਕਿਉਂਕਿ ਤੇਰੇ ਵਿੱਚੋਂ ਇੱਕ ਹਾਕਮ ਨਿੱਕਲੇਗਾ, ਜਿਹੜਾ ਮੇਰੀ ਪਰਜਾ ਇਸਰਾਏਲ ਦੀ ਅਗਵਾਈ ਕਰੇਗਾ। ” See the chapterਪਵਿੱਤਰ ਬਾਈਬਲ O.V. Bible (BSI)6 ਹੇ ਬੈਤਲਹਮ ਯਹੂਦਾਹ ਦੇਸ ਦੇ, ਤੂੰ ਯਹੂਦਾਹ ਦੇ ਹਾਕਮਾਂ ਵਿੱਚੋਂ ਕਿਸੇ ਤਰਾਂ ਛੋਟਾ ਨਹੀਂ ਹੈਂ, ਕਿਉਂ ਜੋ ਤੇਰੇ ਵਿੱਚੋਂ ਇੱਕ ਹਾਕਮ ਨਿੱਕਲੇਗਾ ਜਿਹੜਾ ਮੇਰੀ ਪਰਜਾ ਇਸਰਾਏਲ ਦੀ ਪਾਲਨਾ ਕਰੇਗਾ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਹੇ ਬੈਤਲਹਮ, ਤੂੰ ਜੋ ਯਹੂਦਾਹ ਦੇ ਦੇਸ ਵਿੱਚੋਂ ਹੈਂ, ਹਾਕਮਾਂ ਵਿੱਚੋਂ ਕਿਸੇ ਨਾਲੋਂ ਛੋਟਾ ਨਹੀਂ, ਕਿਉਂ ਜੋ ਤੇਰੇ ਵਿੱਚੋਂ ਇੱਕ ਹਾਕਮ ਨਿੱਕਲੇਗਾ ਜਿਹੜਾ ਮੇਰੀ ਪਰਜਾ ਇਸਰਾਏਲ ਦੀ ਚਰਵਾਹੀ ਕਰੇਗਾ। See the chapterਪਵਿੱਤਰ ਬਾਈਬਲ (Revised Common Language North American Edition)6 “ਹੇ ਬੈਤਲਹਮ, ਯਹੂਦਾਹ ਦੇਸ਼ ਦੇ ਸ਼ਹਿਰ, ਤੂੰ ਯਹੂਦਾਹ ਦੇ ਹਾਕਮਾਂ ਵਿੱਚੋਂ ਕਿਸੇ ਨਾਲੋਂ ਛੋਟਾ ਨਹੀਂ ਹੈਂ, ਕਿਉਂਕਿ ਤੇਰੇ ਵਿੱਚੋਂ ਇੱਕ ਹਾਕਮ ਪੈਦਾ ਹੋਵੇਗਾ, ਜਿਹੜਾ ਮੇਰੇ ਲੋਕਾਂ, ਇਸਰਾਏਲ ਦੀ ਅਗਵਾਈ ਕਰੇਗਾ ।” See the chapterਪੰਜਾਬੀ ਮੌਜੂਦਾ ਤਰਜਮਾ6 “ ‘ਪਰ ਤੂੰ, ਯਹੂਦਾਹ ਦੇ ਦੇਸ਼ ਬੇਥਲੇਹੇਮ ਨਗਰ, ਯਹੂਦਿਯਾ ਦੇ ਹਾਕਮਾਂ ਵਿੱਚੋਂ ਕਿਸੇ ਨਾਲੋਂ ਵੀ ਛੋਟਾ ਨਹੀਂ ਹੈ ਕਿਉਂਕਿ ਤੇਰੇ ਵਿੱਚੋਂ ਹੀ ਇੱਕ ਹਾਕਮ ਨਿੱਕਲੇਗਾ, ਜੋ ਮੇਰੇ ਲੋਕ ਇਸਰਾਏਲ ਦਾ ਚਰਵਾਹਾ ਹੋਵੇਗਾ।’” See the chapterਪਵਿੱਤਰ ਬਾਈਬਲ6 ‘ਹੇ ਬੈਤਲਹਮ, ਯਹੂਦਾਹ ਦੀ ਧਰਤੀ ਵਿੱਚ ਤੂੰ ਯਹੂਦਾਹ ਦੇ ਹਾਕਮਾਂ ਵਿੱਚੋਂ ਬੜਾ ਮਹੱਤਵਪੂਰਣ ਹੈ। ਹਾਂ, ਤੇਰੇ ਵਿੱਚੋਂ ਇੱਕ ਅਜਿਹਾ ਹਾਕਮ ਆਵੇਗਾ, ਜਿਹੜਾ ਮੇਰੇ ਲੋਕਾਂ, ਅਤੇ ਇਸਰਾਏਲ ਦੀ ਅਗਵਾਈ ਕਰੇਗਾ।’” See the chapter |