ਮੱਤੀਯਾਹ 2:7 - Punjabi Standard Bible7 ਤਦ ਹੇਰੋਦੇਸ ਨੇ ਜੋਤਸ਼ੀਆਂ ਨੂੰ ਚੁੱਪ-ਚਪੀਤੇ ਬੁਲਾ ਕੇ ਉਨ੍ਹਾਂ ਤੋਂ ਤਾਰੇ ਦੇ ਵਿਖਾਈ ਦੇਣ ਦੇ ਸਮੇਂ ਦਾ ਠੀਕ-ਠੀਕ ਪਤਾ ਲਿਆ। See the chapterਪਵਿੱਤਰ ਬਾਈਬਲ O.V. Bible (BSI)7 ਤਦ ਹੇਰੋਦੇਸ ਨੇ ਜੋਤਸ਼ੀਆਂ ਨੂੰ ਚੁੱਪ ਕੀਤੇ ਬੁਲਾ ਕੇ ਉਨ੍ਹਾਂ ਕੋਲੋਂ ਠੀਕ ਠੀਕ ਪਤਾ ਲਿਆ ਕਿ ਤਾਰਾ ਕਦੋਂ ਵਿਖਾਈ ਦਿੱਤਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਤਦ ਹੇਰੋਦੇਸ ਨੇ ਵਿਦਵਾਨ ਖੋਜੀਆਂ ਨੂੰ ਗੁਪਤ ਵਿੱਚ ਬੁਲਾ ਕੇ ਉਨ੍ਹਾਂ ਕੋਲੋਂ ਸਹੀ ਜਾਣਕਾਰੀ ਪ੍ਰਾਪਤ ਕੀਤੀ ਕਿ ਤਾਰਾ ਕਦੋਂ ਵਿਖਾਈ ਦਿੱਤਾ। See the chapterਪਵਿੱਤਰ ਬਾਈਬਲ (Revised Common Language North American Edition)7 ਇਸ ਲਈ ਹੇਰੋਦੇਸ ਨੇ ਜੋਤਸ਼ੀਆਂ ਨੂੰ ਗੁਪਤ ਸਭਾ ਵਿੱਚ ਸੱਦ ਕੇ ਇਹ ਪੁੱਛਿਆ ਕਿ ਤਾਰਾ ਠੀਕ ਕਿਸ ਸਮੇਂ ਦਿਖਾਈ ਦਿੱਤਾ ਸੀ । See the chapterਪੰਜਾਬੀ ਮੌਜੂਦਾ ਤਰਜਮਾ7 ਇਸ ਲਈ ਰਾਜਾ ਹੇਰੋਦੇਸ ਨੇ ਜੋਤਸ਼ੀਆਂ ਨੂੰ ਗੁਪਤ ਵਿੱਚ ਬੁਲਾ ਕੇ ਉਹਨਾਂ ਕੋਲੋਂ ਤਾਰੇ ਦੇ ਵਿਖਾਈ ਦੇਣ ਦੇ ਸਹੀ ਸਮੇਂ ਦੀ ਜਾਣਕਾਰੀ ਲਈ। See the chapterਪਵਿੱਤਰ ਬਾਈਬਲ7 ਫੇਰ ਹੇਰੋਦੇਸ ਨੇ ਪੂਰਬ ਤੋਂ ਆਏ ਜੋਤਸ਼ੀਆਂ ਨੂੰ ਚੁੱਪ ਕੀਤੇ ਬੁਲਾਕੇ ਉਨ੍ਹਾਂ ਕੋਲੋਂ ਠੀਕ-ਠੀਕ ਪਤਾ ਕੀਤਾ ਕਿ ਉਨ੍ਹਾਂ ਨੂੰ ਤਾਰਾ ਪਹਿਲੀ ਵਾਰ ਕਦੋਂ ਦਿਖਾਈ ਦਿੱਤਾ ਸੀ। See the chapter |