ਮੱਤੀਯਾਹ 2:8 - Punjabi Standard Bible8 ਫਿਰ ਉਸ ਨੇ ਉਨ੍ਹਾਂ ਨੂੰ ਇਹ ਕਹਿ ਕੇ ਬੈਤਲਹਮ ਨੂੰ ਭੇਜਿਆ, “ਜਾਓ, ਬੱਚੇ ਦੇ ਬਾਰੇ ਧਿਆਨ ਨਾਲ ਪਤਾ ਕਰੋ ਅਤੇ ਜਦੋਂ ਉਹ ਤੁਹਾਨੂੰ ਮਿਲ ਜਾਵੇ ਤਾਂ ਮੈਨੂੰ ਖ਼ਬਰ ਦਿਓ ਤਾਂਕਿ ਮੈਂ ਵੀ ਜਾ ਕੇ ਉਸ ਨੂੰ ਮੱਥਾ ਟੇਕਾਂ।” See the chapterਪਵਿੱਤਰ ਬਾਈਬਲ O.V. Bible (BSI)8 ਅਤੇ ਉਸ ਨੇ ਉਨ੍ਹਾਂ ਨੂੰ ਬੈਤਲਹਮ ਵੱਲ ਇਹ ਕਹਿ ਕੇ ਘੱਲਿਆ ਭਈ ਜਾਓ ਜਤਨ ਨਾਲ ਉਸ ਬਾਲਕ ਦੀ ਭਾਲ ਕਰੋ ਅਰ ਜਦ ਉਹ ਲੱਭ ਪਵੇ ਤਦ ਮੁੜ ਮੈਨੂੰ ਖ਼ਬਰ ਦਿਓ ਤਾਂ ਮੈਂ ਭੀ ਜਾ ਕੇ ਉਹ ਨੂੰ ਮੱਥਾਂ ਟੇਕਾਂ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਅਤੇ ਉਸ ਨੇ ਉਨ੍ਹਾਂ ਨੂੰ ਬੈਤਲਹਮ ਵੱਲ ਇਹ ਆਖ ਕੇ ਭੇਜਿਆ ਕਿ ਜਾਓ ਅਤੇ ਧਿਆਨ ਨਾਲ ਉਸ ਬਾਲਕ ਦੀ ਖ਼ੋਜ ਕਰੋ, ਜਦ ਉਹ ਮਿਲ ਜਾਵੇ, ਤਦ ਵਾਪਸ ਆ ਕੇ ਮੈਨੂੰ ਖ਼ਬਰ ਦਿਓ ਤਾਂ ਜੋ ਮੈਂ ਵੀ ਜਾ ਕੇ ਉਹ ਨੂੰ ਮੱਥਾ ਟੇਕਾਂ। See the chapterਪਵਿੱਤਰ ਬਾਈਬਲ (Revised Common Language North American Edition)8 ਫਿਰ ਉਹਨਾਂ ਨੂੰ ਇਹ ਕਹਿ ਕੇ ਬੈਤਲਹਮ ਵੱਲ ਵਿਦਾ ਕੀਤਾ, “ਜਾਓ ਅਤੇ ਬੱਚੇ ਦੇ ਬਾਰੇ ਠੀਕ ਠੀਕ ਪਤਾ ਕਰੋ । ਜਦੋਂ ਉਹ ਮਿਲ ਜਾਵੇ ਤਾਂ ਮੈਨੂੰ ਆ ਕੇ ਖ਼ਬਰ ਦੇਣਾ ਤਾਂ ਜੋ ਮੈਂ ਵੀ ਜਾ ਕੇ ਉਸ ਨੂੰ ਮੱਥਾ ਟੇਕਾਂ ।” See the chapterਪੰਜਾਬੀ ਮੌਜੂਦਾ ਤਰਜਮਾ8 ਰਾਜੇ ਨੇ ਉਹਨਾਂ ਨੂੰ ਬੇਥਲੇਹੇਮ ਭੇਜਦੇ ਹੋਏ ਆਖਿਆ, “ਜਾਓ ਅਤੇ ਧਿਆਨ ਨਾਲ ਉਸ ਬੱਚੇ ਦੀ ਖ਼ੋਜ ਕਰੋ ਅਤੇ ਜਿਵੇਂ ਹੀ ਉਹ ਤੁਹਾਨੂੰ ਮਿਲੇ ਮੈਨੂੰ ਉਸ ਦੀ ਖ਼ਬਰ ਦਿਓ, ਤਾਂ ਜੋ ਮੈਂ ਵੀ ਜਾ ਕੇ ਉਸਦੀ ਮਹਿਮਾ ਕਰਾ।” See the chapterਪਵਿੱਤਰ ਬਾਈਬਲ8 ਫ਼ੇਰ ਹੇਰੋਦੇਸ ਨੇ ਉਨ੍ਹਾਂ ਨੂੰ ਬੈਤਲਹਮ ਵਿੱਚ, ਇਹ ਕਹਿ ਕੇ ਭੇਜ ਦਿੱਤਾ ਕਿ, “ਜਾਓ ਅਤੇ ਧਿਆਨ ਨਾਲ ਇਸ ਬਾਲਕ ਬਾਰੇ ਪਤਾ ਲਗਾਓ। ਜਦੋਂ ਤੁਸੀਂ ਬਾਲਕ ਨੂੰ ਲੱਭ ਲਵੋਂ, ਤਾਂ ਆਕੇ ਮੈਨੂੰ ਦੱਸ ਦਿਓ, ਤਾਂ ਜੋ ਮੈਂ ਵੀ ਜਾਵਾਂ ਅਤੇ ਉਸਦੀ ਉਪਾਸਨਾ ਕਰਾਂ।” See the chapter |