ਮੱਤੀਯਾਹ 2:9 - Punjabi Standard Bible9 ਸੋ ਉਹ ਰਾਜੇ ਦੀ ਸੁਣ ਕੇ ਚਲੇ ਗਏ ਅਤੇ ਵੇਖੋ, ਉਹ ਤਾਰਾ ਜਿਹੜਾ ਪੂਰਬ ਵਿੱਚ ਉਨ੍ਹਾਂ ਨੇ ਵੇਖਿਆ ਸੀ, ਉਨ੍ਹਾਂ ਦੇ ਅੱਗੇ-ਅੱਗੇ ਚੱਲਿਆ ਅਤੇ ਜਾ ਕੇ ਉੱਥੇ ਠਹਿਰ ਗਿਆ ਜਿੱਥੇ ਬੱਚਾ ਸੀ See the chapterਪਵਿੱਤਰ ਬਾਈਬਲ O.V. Bible (BSI)9 ਉਹ ਰਾਜੇ ਦੀ ਸੁਣ ਕੇ ਤੁਰ ਪਏ ਅਤੇ ਵੇਖੋ ਉਹ ਤਾਰਾ ਜਿਹੜਾ ਉਨ੍ਹਾਂ ਨੇ ਚੜ੍ਹਦੇ ਪਾਸੇ ਡਿੱਠਾ ਸੀ ਉਨ੍ਹਾਂ ਦੇ ਅੱਗੇ ਅੱਗੇ ਚੱਲਿਆ ਇੱਥੋਂ ਤੀਕ ਜੋ ਉਸ ਥਾਂ ਦੇ ਉੱਤੇ ਜਾ ਟਿਕਿਆ ਜਿੱਥੇ ਉਹ ਬਾਲਕ ਸੀ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਉਹ ਰਾਜੇ ਦੀ ਗੱਲ ਸੁਣ ਕੇ ਤੁਰ ਪਏ, ਅਤੇ ਵੇਖੋ, ਉਹ ਤਾਰਾ ਜਿਹੜਾ ਉਨ੍ਹਾਂ ਨੇ ਪੂਰਬ ਵੱਲ ਵੇਖਿਆ ਸੀ, ਉਨ੍ਹਾਂ ਦੇ ਅੱਗੇ-ਅੱਗੇ ਚੱਲਿਆ ਅਤੇ ਉਸ ਥਾਂ ਜਾ ਟਿਕਿਆ ਜਿੱਥੇ ਉਹ ਬਾਲਕ ਸੀ। See the chapterਪਵਿੱਤਰ ਬਾਈਬਲ (Revised Common Language North American Edition)9 ਰਾਜਾ ਦੀ ਗੱਲ ਸੁਣ ਕੇ ਉਹ ਚਲੇ ਗਏ । ਰਾਹ ਵਿੱਚ ਫਿਰ ਉਹਨਾਂ ਨੇ ਉਹ ਹੀ ਤਾਰਾ ਦੇਖਿਆ ਜਿਹੜਾ ਉਹਨਾਂ ਨੇ ਪੂਰਬ ਵਿੱਚ ਦੇਖਿਆ ਸੀ । ਉਹ ਤਾਰਾ ਉਹਨਾਂ ਦੇ ਅੱਗੇ ਅੱਗੇ ਚੱਲਿਆ ਅਤੇ ਜਿੱਥੇ ਬੱਚਾ ਸੀ, ਉਸ ਥਾਂ ਦੇ ਉੱਤੇ ਜਾ ਕੇ ਠਹਿਰ ਗਿਆ । See the chapterਪੰਜਾਬੀ ਮੌਜੂਦਾ ਤਰਜਮਾ9 ਰਾਜੇ ਦੀ ਗੱਲ ਸੁਣਦੇ ਹੀ ਉਹਨਾਂ ਨੇ ਆਪਣੀ ਯਾਤਰਾ ਫਿਰ ਅਰੰਭ ਕੀਤੀ। ਅਤੇ ਉਹਨਾਂ ਨੂੰ ਫਿਰ ਉਹ ਹੀ ਤਾਰਾ ਵਿਖਾਈ ਦਿੱਤਾ, ਜੋ ਉਹਨਾਂ ਨੇ ਪੂਰਬ ਦੇਸ਼ਾਂ ਵਿੱਚ ਵੇਖਿਆ ਸੀ। See the chapterਪਵਿੱਤਰ ਬਾਈਬਲ9 ਉਹ ਰਾਜੇ ਦੀ ਗੱਲ ਸੁਣਕੇ ਚੱਲੇ ਗਏ। ਅਤੇ ਉਹ ਤਾਰਾ, ਜਿਹੜਾ ਉਨ੍ਹਾਂ ਨੇ ਚੜ੍ਹ੍ਹਦੇ ਪਾਸੇ ਦੇਖਿਆ ਸੀ, ਜੋਤਸ਼ੀਆਂ ਨੇ ਉਸ ਤਾਰੇ ਦਾ ਪਿੱਛਾ ਕੀਤਾ। ਤਾਰੇ ਨੇ ਉਨ੍ਹਾਂ ਦੀ ਉਦੋਂ ਤੱਕ ਅਗਵਾਈ ਕੀਤੀ, ਜਦੋਂ ਤੱਕ ਕਿ ਉਹ ਉਸ ਜਗ਼੍ਹਾ ਉੱਤੇ ਆਕੇ ਨਹੀਂ ਰੁਕ ਗਿਆ ਜਿੱਥੇ ਉਹ ਬਾਲਕ ਸੀ। See the chapter |