ਮੱਤੀਯਾਹ 28:1 - Punjabi Standard Bible1 ਸਬਤ ਦੇ ਦਿਨ ਤੋਂ ਬਾਅਦ, ਹਫ਼ਤੇ ਦੇ ਪਹਿਲੇ ਦਿਨ ਤੜਕੇ ਮਰਿਯਮ ਮਗਦਲੀਨੀ ਅਤੇ ਦੂਜੀ ਮਰਿਯਮ ਕਬਰ ਨੂੰ ਵੇਖਣ ਆਈਆਂ See the chapterਪਵਿੱਤਰ ਬਾਈਬਲ O.V. Bible (BSI)1 ਜਾਂ ਸਬਤ ਦਾ ਦਿਨ ਬੀਤ ਗਿਆ ਤਾਂ ਹਫ਼ਤੇ ਦੇ ਪਹਿਲੇ ਦਿਨ ਪਹਿ ਫੁੱਟਣ ਦੇ ਵੇਲੇ ਮਰਿਯਮ ਮਗਦਲੀਨੀ ਅਤੇ ਦੂਈ ਮਰਿਯਮ ਕਬਰ ਨੂੰ ਵੇਖਣ ਆਈਆਂ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਜਦ ਸਬਤ ਦਾ ਦਿਨ ਬੀਤ ਗਿਆ ਤਾਂ ਹਫ਼ਤੇ ਦੇ ਪਹਿਲੇ ਦਿਨ ਸਵੇਰ ਵੇਲੇ ਮਰਿਯਮ ਮਗਦਲੀਨੀ ਅਤੇ ਦੂਜੀ ਮਰਿਯਮ ਕਬਰ ਨੂੰ ਵੇਖਣ ਆਈਆਂ। See the chapterਪਵਿੱਤਰ ਬਾਈਬਲ (Revised Common Language North American Edition)1 ਸਬਤ ਤੋਂ ਬਾਅਦ ਐਤਵਾਰ ਦੇ ਦਿਨ ਤੜਕੇ ਸੂਰਜ ਨਿਕਲਨ ਤੋਂ ਪਹਿਲਾਂ ਮਰਿਯਮ ਮਗਦਲੀਨੀ ਅਤੇ ਦੂਜੀ ਮਰਿਯਮ ਕਬਰ ਦੇਖਣ ਦੇ ਲਈ ਗਈਆਂ । See the chapterਪੰਜਾਬੀ ਮੌਜੂਦਾ ਤਰਜਮਾ1 ਸਬਤ ਤੋਂ ਬਾਅਦ, ਹਫ਼ਤੇ ਦੇ ਪਹਿਲੇ ਦਿਨ, ਸਵੇਰ ਵੇਲੇ ਮਗਦਲਾ ਵਾਸੀ ਮਰਿਯਮ ਅਤੇ ਦੂਸਰੀ ਮਰਿਯਮ ਕਬਰ ਨੂੰ ਵੇਖਣ ਲਈ ਗਈਆ। See the chapterਪਵਿੱਤਰ ਬਾਈਬਲ1 ਜਦੋਂ ਸਬਤ ਦਾ ਦਿਨ ਬੀਤ ਗਿਆ ਤਾਂ ਉਸਤੋਂ ਅਗਲਾ ਦਿਨ ਹਫ਼ਤੇ ਦਾ ਪਹਿਲਾ ਦਿਨ ਸੀ। ਬਹੁਤ ਹੀ ਸਵੇਰੇ, ਮਰਿਯਮ ਮਗਦਲੀਨੀ ਅਤੇ ਦੂਜੀ ਮਰਿਯਮ ਕਬਰ ਨੂੰ ਵੇਖਣ ਲਈ ਗਈਆਂ। See the chapter |