ਮੱਤੀਯਾਹ 28:10 - Punjabi Standard Bible10 ਤਦ ਯਿਸੂ ਨੇ ਉਨ੍ਹਾਂ ਨੂੰ ਕਿਹਾ,“ਡਰੋ ਨਾ! ਜਾਓ ਮੇਰੇ ਭਾਈਆਂ ਨੂੰ ਖ਼ਬਰ ਦਿਓ ਕਿ ਉਹ ਗਲੀਲ ਨੂੰ ਜਾਣ; ਉੱਥੇ ਉਹ ਮੈਨੂੰ ਵੇਖਣਗੇ।” See the chapterਪਵਿੱਤਰ ਬਾਈਬਲ O.V. Bible (BSI)10 ਤਾਂ ਯਿਸੂ ਨੇ ਉਨ੍ਹਾਂ ਨੂੰ ਆਖਿਆ, ਡਰੋ ਨਾ, ਜਾਓ, ਮੇਰੇ ਭਾਈਆਂ ਨੂੰ ਆਖੋ ਜੋ ਗਲੀਲ ਨੂੰ ਜਾਣ ਅਤੇ ਓਹ ਉੱਥੇ ਮੈਨੂੰ ਵੇਖਣਗੇ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਤਾਂ ਯਿਸੂ ਨੇ ਉਨ੍ਹਾਂ ਨੂੰ ਆਖਿਆ, ਡਰੋ ਨਾ, ਜਾਓ, ਮੇਰੇ ਭਾਈਆਂ ਨੂੰ ਆਖੋ ਜੋ ਗਲੀਲ ਨੂੰ ਜਾਣ ਅਤੇ ਉਹ ਉੱਥੇ ਮੈਨੂੰ ਵੇਖਣਗੇ। See the chapterਪਵਿੱਤਰ ਬਾਈਬਲ (Revised Common Language North American Edition)10 ਤਦ ਯਿਸੂ ਨੇ ਉਹਨਾਂ ਨੂੰ ਕਿਹਾ, “ਡਰੋ ਨਹੀਂ ! ਜਾਓ, ਅਤੇ ਮੇਰੇ ਭਰਾਵਾਂ ਨੂੰ ਕਹੋ ਕਿ ਉਹ ਗਲੀਲ ਨੂੰ ਜਾਣ । ਉੱਥੇ ਉਹ ਮੇਰੇ ਦਰਸ਼ਨ ਕਰਨਗੇ ।” See the chapterਪੰਜਾਬੀ ਮੌਜੂਦਾ ਤਰਜਮਾ10 ਯਿਸ਼ੂ ਨੇ ਉਹਨਾਂ ਨੂੰ ਕਿਹਾ, “ਨਾ ਡਰੋ। ਅਤੇ ਜਾ ਕੇ ਮੇਰੇ ਭਰਾਵਾਂ ਨੂੰ ਆਖੋ ਕਿ ਗਲੀਲ ਪ੍ਰਦੇਸ਼ ਨੂੰ ਜਾਣ; ਉੱਥੇ ਉਹ ਮੈਨੂੰ ਵੇਖਣਗੇ।” See the chapterਪਵਿੱਤਰ ਬਾਈਬਲ10 ਤਾਂ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਡਰੋ ਨਾ, ਜਾਓ ਅਤੇ ਮੇਰੇ ਭਰਾਵਾਂ ਨੂੰ ਆਖੋ ਕਿ ਗਲੀਲੀ ਵੱਲ ਜਾਣ। ਉਹ ਮੈਨੂੰ ਉੱਥੇ ਵੇਖਣਗੇ।” See the chapter |