ਮੱਤੀਯਾਹ 28:11 - Punjabi Standard Bible11 ਜਦੋਂ ਉਹ ਜਾ ਰਹੀਆਂ ਸਨ ਤਾਂ ਵੇਖੋ, ਕੁਝ ਪਹਿਰੇਦਾਰਾਂ ਨੇ ਨਗਰ ਵਿੱਚ ਆ ਕੇ, ਜੋ ਕੁਝ ਹੋਇਆ ਸੀ ਉਹ ਸਭ ਪ੍ਰਧਾਨ ਯਾਜਕਾਂ ਨੂੰ ਦੱਸਿਆ। See the chapterਪਵਿੱਤਰ ਬਾਈਬਲ O.V. Bible (BSI)11 ਜਿਸ ਵੇਲੇ ਓਹ ਚੱਲੀਆਂ ਜਾਂਦੀਆਂ ਸਨ ਤਾਂ ਵੇਖੋ ਪਹਿਰੇ ਵਾਲਿਆਂ ਵਿੱਚੋਂ ਕਿੰਨਿਆ ਨੇ ਸ਼ਹਿਰ ਜਾਕੇ ਸਾਰੀ ਵਾਰਤਾ ਪਰਧਾਨ ਜਾਜਕਾਂ ਨੂੰ ਦੱਸ ਦਿੱਤੀ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਜਿਸ ਵੇਲੇ ਉਹ ਜਾ ਰਹੀਆਂ ਸਨ ਤਾਂ ਵੇਖੋ ਪਹਿਰੇ ਵਾਲਿਆਂ ਵਿੱਚੋਂ ਕਈਆਂ ਨੇ ਸ਼ਹਿਰ ਜਾ ਕੇ ਸਾਰੀ ਘਟਨਾ ਮੁੱਖ ਜਾਜਕਾਂ ਨੂੰ ਦੱਸ ਦਿੱਤੀ। See the chapterਪਵਿੱਤਰ ਬਾਈਬਲ (Revised Common Language North American Edition)11 ਜਦੋਂ ਔਰਤਾਂ ਅਜੇ ਜਾ ਹੀ ਰਹੀਆਂ ਸਨ ਤਾਂ ਕੁਝ ਪਹਿਰੇਦਾਰਾਂ ਨੇ ਸ਼ਹਿਰ ਵਿੱਚ ਜਾ ਕੇ ਜੋ ਕੁਝ ਹੋਇਆ ਸੀ, ਮਹਾਂ-ਪੁਰੋਹਿਤਾਂ ਨੂੰ ਦੱਸਿਆ । See the chapterਪੰਜਾਬੀ ਮੌਜੂਦਾ ਤਰਜਮਾ11 ਜਿਸ ਵਕਤ ਔਰਤਾਂ ਰਾਸਤੇ ਵਿੱਚ ਹੀ ਸਨ, ਤਾਂ ਕੁਝ ਪਹਿਰੇਦਾਰਾਂ ਨੇ ਸ਼ਹਿਰ ਵਿੱਚ ਜਾ ਕੇ ਸਾਰੀ ਘਟਨਾ ਮੁੱਖ ਜਾਜਕਾਂ ਨੂੰ ਦੱਸ ਦਿੱਤੀ। See the chapterਪਵਿੱਤਰ ਬਾਈਬਲ11 ਉਹ ਔਰਤਾਂ ਉਸ ਦੇ ਚੇਲਿਆਂ ਨੂੰ ਇਹ ਖਬਰ ਦੇਣ ਚਲੀਆਂ ਗਈਆਂ। ਉਸੇ ਵਕਤ ਕੁਝ ਸਿਪਾਹੀ ਜੋ ਕਬਰ ਦੀ ਰਾਖੀ ਕਰ ਰਹੇ ਸਨ, ਸ਼ਹਿਰ ਵੱਲ ਗਏ। ਉਹ ਪਰਧਾਨ ਜਾਜਕਾਂ ਕੋਲ ਗਏ ਅਤੇ ਜੋ ਕੁਝ ਵਾਪਰਿਆ ਸੀ ਸਭ ਕੁਝ ਉਨ੍ਹਾਂ ਨੂੰ ਦਸਿਆ। See the chapter |