Online Bible

- Advertisements -




ਮੱਤੀਯਾਹ 28:12 - Punjabi Standard Bible

12 ਤਦ ਉਨ੍ਹਾਂ ਨੇ ਬਜ਼ੁਰਗਾਂ ਦੇ ਨਾਲ ਇਕੱਠੇ ਹੋ ਕੇ ਵਿਉਂਤ ਬਣਾਈ ਅਤੇ ਸਿਪਾਹੀਆਂ ਨੂੰ ਬਹੁਤ ਸਾਰੇ ਪੈਸੇ ਦਿੱਤੇ

See the chapter Copy

ਪਵਿੱਤਰ ਬਾਈਬਲ O.V. Bible (BSI)

12 ਅਤੇ ਓਹ ਬਜੁਰਗਾਂ ਦੇ ਨਾਲ ਇਕੱਠੇ ਹੋਏ ਅਰ ਮਤਾ ਪਕਾ ਕੇ ਸਿਪਾਹੀਆਂ ਨੂੰ ਬਹੁਤ ਰੁਪਏ ਦਿੱਤੇ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

12 ਅਤੇ ਉਹ ਬਜ਼ੁਰਗਾਂ ਦੇ ਨਾਲ ਇਕੱਠੇ ਹੋਏ ਅਤੇ ਯੋਜਨਾਂ ਬਣਾ ਕੇ ਸਿਪਾਹੀਆਂ ਨੂੰ ਬਹੁਤ ਰੁਪਏ ਦਿੱਤੇ

See the chapter Copy

ਪਵਿੱਤਰ ਬਾਈਬਲ (Revised Common Language North American Edition)

12 ਮਹਾਂ-ਪੁਰੋਹਿਤ ਅਤੇ ਬਜ਼ੁਰਗ ਆਗੂ ਆਪਸ ਵਿੱਚ ਮਿਲੇ ਅਤੇ ਜਦੋਂ ਉਹਨਾਂ ਨੇ ਯੋਜਨਾ ਬਣਾ ਲਈ ਤਾਂ ਉਹਨਾਂ ਨੇ ਬਹੁਤ ਸਾਰਾ ਧਨ ਸਿਪਾਹੀਆਂ ਨੂੰ ਦੇ ਕੇ

See the chapter Copy

ਪੰਜਾਬੀ ਮੌਜੂਦਾ ਤਰਜਮਾ

12 ਜਦੋਂ ਮੁੱਖ ਜਾਜਕਾਂ ਅਤੇ ਬਜ਼ੁਰਗ ਇਕੱਠੇ ਹੋਏ ਅਤੇ ਉਹਨਾਂ ਗੱਲਬਾਤ ਕਰਕੇ ਯੋਜਨਾ ਬਣਾਈ ਅਤੇ ਸਿਪਾਹੀਆਂ ਨੂੰ ਵੱਡੀ ਰਕਮ ਦਿੱਤੀ।

See the chapter Copy

ਪਵਿੱਤਰ ਬਾਈਬਲ

12 ਫ਼ੇਰ ਪ੍ਰਧਾਨ ਜਾਜਕ ਅਤੇ ਬਜ਼ੁਰਗ ਯਹੂਦੀ ਆਗੂ ਇਕੱਠੇ ਹੋਏ ਅਤੇ ਇੱਕ ਵਿਉਂਤ ਬਣਾਈ। ਉਨ੍ਹਾਂ ਨੇ ਸਿਪਾਹੀਆਂ ਨੂੰ ਬਹੁਤ ਸਾਰਾ ਧਨ ਦਿੱਤਾ।

See the chapter Copy




ਮੱਤੀਯਾਹ 28:12

Follow us:

Advertisements


Advertisements