Online Bible

- Advertisements -




ਮੱਤੀਯਾਹ 28:13 - Punjabi Standard Bible

13 ਅਤੇ ਕਿਹਾ, “ਤੁਸੀਂ ਇਹ ਕਹਿਣਾ ਕਿ ਰਾਤ ਨੂੰ ਜਦੋਂ ਅਸੀਂ ਸੌਂ ਰਹੇ ਸੀ ਤਾਂ ਉਸ ਦੇ ਚੇਲੇ ਆ ਕੇ ਉਸ ਨੂੰ ਚੁਰਾ ਕੇ ਲੈ ਗਏ।

See the chapter Copy

ਪਵਿੱਤਰ ਬਾਈਬਲ O.V. Bible (BSI)

13 ਅਤੇ ਬੋਲੇ, ਤੁਸੀਂ ਇਹ ਕਹਿਣਾ ਕਿ ਜਦ ਅਸੀਂ ਸੁੱਤੇ ਹੋਏ ਸਾਂ ਉਹ ਦੇ ਚੇਲੇ ਰਾਤ ਨੂੰ ਆਣ ਕੇ ਉਹ ਨੂੰ ਚੁਰਾ ਲੈ ਗਏ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਅਤੇ ਬੋਲੇ, ਤੁਸੀਂ ਇਹ ਆਖਣਾ ਕਿ ਜਦ ਅਸੀਂ ਸੁੱਤੇ ਹੋਏ ਸੀ, ਉਹ ਦੇ ਚੇਲੇ ਰਾਤ ਨੂੰ ਆ ਕੇ ਉਹ ਨੂੰ ਚੁਰਾ ਲੈ ਗਏ

See the chapter Copy

ਪਵਿੱਤਰ ਬਾਈਬਲ (Revised Common Language North American Edition)

13 ਉਹਨਾਂ ਨੂੰ ਕਿਹਾ, “ਤੁਸੀਂ ਇਹ ਕਹਿਣਾ ਕਿ ਜਦੋਂ ਅਸੀਂ ਸੌਂ ਰਹੇ ਸੀ ਤਾਂ ਉਸ ਦੇ ਚੇਲੇ ਰਾਤ ਨੂੰ ਆਏ ਅਤੇ ਉਸ ਦੀ ਲਾਸ਼ ਨੂੰ ਚੋਰੀ ਕਰ ਕੇ ਲੈ ਗਏ ।

See the chapter Copy

ਪੰਜਾਬੀ ਮੌਜੂਦਾ ਤਰਜਮਾ

13 ਅਤੇ ਉਹਨਾਂ ਕਿਹਾ, “ਤੁਸੀਂ ਇਹ ਕਹਿਣਾ ਕਿ, ‘ਜਦ ਅਸੀਂ ਸੁੱਤੇ ਹੋਏ ਸੀ, ਉਸਦੇ ਚੇਲੇ ਰਾਤ ਨੂੰ ਆ ਕੇ ਉਸਨੂੰ ਚੁਰਾ ਕੇ ਲੈ ਗਏ।’

See the chapter Copy

ਪਵਿੱਤਰ ਬਾਈਬਲ

13 ਉਨ੍ਹਾਂ ਨੇ ਉਨ੍ਹਾਂ ਨੂੰ ਹਿਦਾਇਤ ਦਿੱਤੀ, “ਤੁਸੀਂ ਲੋਕਾਂ ਨੂੰ ਆਖਣਾ: ਰਾਤ ਦੇ ਵਕਤ ਜਦੋਂ ਅਸੀਂ ਸੌਂ ਰਹੇ ਸਾਂ, ਯਿਸੂ ਦੇ ਚੇਲੇ ਆਏ ਅਤੇ ਉਸਦਾ ਸ਼ਰੀਰ ਚੋਰੀ ਕਰਕੇ ਲੈ ਗਏ।

See the chapter Copy




ਮੱਤੀਯਾਹ 28:13

Follow us:

Advertisements


Advertisements