ਮੱਤੀਯਾਹ 28:15 - Punjabi Standard Bible15 ਸੋ ਉਨ੍ਹਾਂ ਨੇ ਪੈਸੇ ਲੈ ਕੇ ਉਸੇ ਤਰ੍ਹਾਂ ਕੀਤਾ ਜਿਸ ਤਰ੍ਹਾਂ ਉਨ੍ਹਾਂ ਨੂੰ ਸਿਖਾਇਆ ਗਿਆ ਸੀ। ਇਹ ਗੱਲ ਅੱਜ ਤੱਕ ਯਹੂਦੀਆਂ ਵਿੱਚ ਪ੍ਰਚਲਿਤ ਹੈ। See the chapterਪਵਿੱਤਰ ਬਾਈਬਲ O.V. Bible (BSI)15 ਸੋ ਉਨ੍ਹਾਂ ਨੇ ਰੁਪਏ ਲੈਕੇ ਉਸੇ ਤਰ੍ਹਾਂ ਕੀਤਾ ਜਿਸ ਤਰਾਂ ਸਿਖਲਾਏ ਗਏ ਸਨ ਅਤੇ ਇਹ ਗੱਲ ਅੱਜ ਤੀਕ ਯਹੂਦੀਆਂ ਵਿੱਚ ਉਜਾਗਰ ਹੈ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਸੋ ਉਨ੍ਹਾਂ ਨੇ ਰੁਪਏ ਲੈ ਕੇ ਉਸੇ ਤਰ੍ਹਾਂ ਕੀਤਾ ਜਿਸ ਤਰ੍ਹਾਂ ਸਿਖਾਏ ਗਏ ਸਨ ਅਤੇ ਇਹ ਗੱਲ ਅੱਜ ਤੱਕ ਯਹੂਦੀਆਂ ਵਿੱਚ ਪ੍ਰਚਲਿਤ ਹੈ। See the chapterਪਵਿੱਤਰ ਬਾਈਬਲ (Revised Common Language North American Edition)15 ਪਹਿਰੇਦਾਰਾਂ ਨੇ ਧਨ ਲੈ ਲਿਆ ਅਤੇ ਜਿਸ ਤਰ੍ਹਾਂ ਉਹਨਾਂ ਨੂੰ ਸਿਖਾਇਆ ਗਿਆ ਸੀ ਉਸੇ ਤਰ੍ਹਾਂ ਕੀਤਾ । ਇਹ ਚਰਚਾ ਸਾਰੇ ਪਾਸੇ ਫੈਲ ਗਈ ਜੋ ਕਿ ਅੱਜ ਦੇ ਦਿਨ ਤੱਕ ਯਹੂਦੀਆਂ ਵਿੱਚ ਮਸ਼ਹੂਰ ਹੈ । See the chapterਪੰਜਾਬੀ ਮੌਜੂਦਾ ਤਰਜਮਾ15 ਸੋ ਸਿਪਾਹੀਆਂ ਨੇ ਪੈਸੇ ਲੈ ਲਏ ਉਸੇ ਤਰ੍ਹਾ ਕੀਤਾ ਜਿਵੇਂ ਉਹਨਾਂ ਨੂੰ ਆਖਿਆ ਸੀ। ਅਤੇ ਇਹ ਗੱਲ ਅੱਜ ਤੱਕ ਯਹੂਦੀਆਂ ਵਿੱਚ ਪ੍ਰਚਲਿਤ ਹੈ। See the chapterਪਵਿੱਤਰ ਬਾਈਬਲ15 ਤਾਂ ਸਿਪਾਹੀਆਂ ਨੇ ਪੈਸੇ ਲੈ ਲਏ ਅਤੇ ਦਿੱਤੀਆਂ ਹੋਈਆਂ ਹਿਦਾਇਤਾਂ ਅਨੁਸਾਰ ਹੀ ਕੀਤਾ। ਇਹ ਗੱਲ ਅੱਜ ਵੀ ਆਮਤੌਰ ਤੇ ਯਹੂਦੀਆਂ ਵਿੱਚ ਫ਼ੈਲੀ ਹੋਈ ਹੈ। See the chapter |