ਮੱਤੀਯਾਹ 28:16 - Punjabi Standard Bible16 ਫਿਰ ਗਿਆਰਾਂ ਚੇਲੇ ਗਲੀਲ ਵਿੱਚ ਉਸ ਪਹਾੜ ਉੱਤੇ ਗਏ ਜਿੱਥੇ ਯਿਸੂ ਨੇ ਉਨ੍ਹਾਂ ਨੂੰ ਜਾਣ ਦੀ ਆਗਿਆ ਦਿੱਤੀ ਸੀ। See the chapterਪਵਿੱਤਰ ਬਾਈਬਲ O.V. Bible (BSI)16 ਫੇਰ ਉਹ ਗਿਆਰਾਂ ਚੇਲੇ ਗਲੀਲ ਵਿੱਚ ਉਸ ਪਹਾੜ ਉੱਤੇ ਗਏ ਜਿੱਥੇ ਯਿਸੂ ਉਨ੍ਹਾਂ ਨਾਲ ਠਹਿਰਾਇਆ ਹੋਇਆ ਸੀ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਫੇਰ ਉਹ ਗਿਆਰ੍ਹਾਂ ਚੇਲੇ ਗਲੀਲ ਵਿੱਚ ਉਸ ਪਹਾੜ ਉੱਤੇ ਗਏ ਜਿਹੜਾ ਯਿਸੂ ਨੇ ਉਨ੍ਹਾਂ ਲਈ ਠਹਿਰਾਇਆ ਹੋਇਆ ਸੀ। See the chapterਪਵਿੱਤਰ ਬਾਈਬਲ (Revised Common Language North American Edition)16 ਗਿਆਰਾਂ ਚੇਲੇ ਗਲੀਲ ਦੇ ਉਸ ਪਹਾੜ ਉੱਤੇ ਗਏ ਜਿੱਥੇ ਉਹਨਾਂ ਨੂੰ ਯਿਸੂ ਨੇ ਜਾਣ ਦਾ ਹੁਕਮ ਦਿੱਤਾ ਸੀ । See the chapterਪੰਜਾਬੀ ਮੌਜੂਦਾ ਤਰਜਮਾ16 ਫਿਰ ਉਹ ਗਿਆਰਾਂ ਚੇਲੇ ਗਲੀਲ ਵਿੱਚ ਉਸ ਪਹਾੜ ਉੱਤੇ ਗਏ ਜਿੱਥੇ ਯਿਸ਼ੂ ਨੇ ਉਹਨਾਂ ਨੂੰ ਜਾਣ ਲਈ ਕਿਹਾ ਸੀ। See the chapterਪਵਿੱਤਰ ਬਾਈਬਲ16 ਫ਼ਿਰ ਗਿਆਰਾਂ ਚੇਲੇ ਗਲੀਲੀ ਨੂੰ ਵਿਦਾ ਹੋ ਗਏ ਅਤੇ ਉਸ ਪਹਾੜੀ ਤੇ ਆ ਗਏ ਜਿੱਥੇ ਯਿਸੂ ਨੇ ਉਨ੍ਹਾਂ ਨੂੰ ਜਾਣ ਵਾਸਤੇ ਹਿਦਾਇਤ ਦਿੱਤੀ ਸੀ। See the chapter |