ਮੱਤੀਯਾਹ 28:17 - Punjabi Standard Bible17 ਉਨ੍ਹਾਂ ਨੇ ਉਸ ਨੂੰ ਵੇਖ ਕੇ ਮੱਥਾ ਟੇਕਿਆ, ਪਰ ਕੁਝ ਨੇ ਸ਼ੱਕ ਕੀਤਾ। See the chapterਪਵਿੱਤਰ ਬਾਈਬਲ O.V. Bible (BSI)17 ਅਤੇ ਉਨ੍ਹਾਂ ਉਸ ਨੂੰ ਵੇਖ ਕੇ ਮੱਥਾ ਟੇਕਿਆ ਪਰ ਕਈਆਂ ਨੇ ਭਰਮ ਕੀਤਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਅਤੇ ਉਨ੍ਹਾਂ ਨੇ ਉਸ ਨੂੰ ਵੇਖ ਕੇ ਮੱਥਾ ਟੇਕਿਆ, ਪਰ ਕਈਆਂ ਨੇ ਸ਼ੱਕ ਕੀਤਾ। See the chapterਪਵਿੱਤਰ ਬਾਈਬਲ (Revised Common Language North American Edition)17 ਜਦੋਂ ਚੇਲਿਆਂ ਨੇ ਯਿਸੂ ਦੇ ਦਰਸ਼ਨ ਕੀਤੇ ਤਾਂ ਉਹਨਾਂ ਨੇ ਯਿਸੂ ਨੂੰ ਮੱਥਾ ਟੇਕਿਆ ਪਰ ਕੁਝ ਨੇ ਸ਼ੱਕ ਕੀਤਾ । See the chapterਪੰਜਾਬੀ ਮੌਜੂਦਾ ਤਰਜਮਾ17 ਜਦੋਂ ਉਹਨਾਂ ਨੇ ਯਿਸ਼ੂ ਨੂੰ ਵੇਖਿਆ, ਤਾਂ ਉਹਨਾਂ ਉਸਦੀ ਮਹਿਮਾ ਕੀਤੀ; ਪਰ ਕਈਆ ਨੇ ਸ਼ੱਕ ਕੀਤਾ। See the chapterਪਵਿੱਤਰ ਬਾਈਬਲ17 ਜਦੋਂ ਉਨ੍ਹਾਂ ਨੇ ਉਸ ਨੂੰ ਵੇਖਿਆ, ਉਹ ਉਸ ਅੱਗੇ ਝੁਕ ਗਏ ਅਤੇ ਉਸਦੀ ਉਪਾਸਨਾ ਕੀਤੀ। ਪਰ ਕਈਆਂ ਨੂੰ ਸ਼ੱਕ ਸੀ। See the chapter |