Online Bible

- Advertisements -




ਮੱਤੀਯਾਹ 28:18 - Punjabi Standard Bible

18 ਤਦ ਯਿਸੂ ਨੇ ਕੋਲ ਆ ਕੇ ਉਨ੍ਹਾਂ ਨਾਲ ਗੱਲਾਂ ਕੀਤੀਆਂ ਅਤੇ ਕਿਹਾ,“ਅਕਾਸ਼ ਅਤੇ ਧਰਤੀ ਦਾ ਸਾਰਾ ਇਖ਼ਤਿਆਰ ਮੈਨੂੰ ਦਿੱਤਾ ਗਿਆ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

18 ਅਤੇ ਯਿਸੂ ਨੇ ਕੋਲ ਆਣ ਕੇ ਉਨ੍ਹਾਂ ਨਾਲ ਗੱਲਾਂ ਕੀਤੀਆਂ ਅਤੇ ਆਖਿਆ, ਅਕਾਸ਼ ਅਤੇ ਧਰਤੀ ਦਾ ਸਾਰਾ ਇਖ਼ਤਿਆਰ ਮੈਨੂੰ ਦਿੱਤਾ ਗਿਆ ਹੈ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

18 ਅਤੇ ਯਿਸੂ ਨੇ ਕੋਲ ਆ ਕੇ ਉਨ੍ਹਾਂ ਨਾਲ ਗੱਲਾਂ ਕੀਤੀਆਂ ਅਤੇ ਆਖਿਆ, ਸਵਰਗ ਅਤੇ ਧਰਤੀ ਦਾ ਸਾਰਾ ਅਧਿਕਾਰ ਮੈਨੂੰ ਦਿੱਤਾ ਗਿਆ ਹੈ।

See the chapter Copy

ਪਵਿੱਤਰ ਬਾਈਬਲ (Revised Common Language North American Edition)

18 ਫਿਰ ਯਿਸੂ ਨੇ ਉਹਨਾਂ ਦੇ ਕੋਲ ਆ ਕੇ ਕਿਹਾ, “ਸਵਰਗ ਵਿੱਚ ਅਤੇ ਧਰਤੀ ਦੇ ਉੱਤੇ ਸਾਰਾ ਅਧਿਕਾਰ ਮੈਨੂੰ ਦਿੱਤਾ ਗਿਆ ਹੈ ।

See the chapter Copy

ਪੰਜਾਬੀ ਮੌਜੂਦਾ ਤਰਜਮਾ

18 ਤਦ ਯਿਸ਼ੂ ਉਹਨਾਂ ਦੇ ਕੋਲ ਆਏ ਅਤੇ ਬੋਲੇ, “ਸਵਰਗ ਅਤੇ ਧਰਤੀ ਦਾ ਸਾਰਾ ਅਧਿਕਾਰ ਮੈਨੂੰ ਦਿੱਤਾ ਗਿਆ ਹੈ।

See the chapter Copy

ਪਵਿੱਤਰ ਬਾਈਬਲ

18 ਫ਼ਿਰ ਯਿਸੂ ਉਨ੍ਹਾਂ ਕੋਲ ਆਇਆ ਅਤੇ ਆਖਿਆ, “ਸਵਰਗ ਅਤੇ ਧਰਤੀ ਦੇ ਸਾਰੇ ਅਧਿਕਾਰ ਮੈਨੂੰ ਦਿੱਤੇ ਗਏ ਹਨ।

See the chapter Copy




ਮੱਤੀਯਾਹ 28:18

Follow us:

Advertisements


Advertisements