Online Bible

- Advertisements -




ਮੱਤੀਯਾਹ 28:19 - Punjabi Standard Bible

19 ਇਸ ਲਈ ਤੁਸੀਂ ਜਾ ਕੇ ਸਭ ਕੌਮਾਂ ਨੂੰ ਚੇਲੇ ਬਣਾਓ ਅਤੇ ਉਨ੍ਹਾਂ ਨੂੰ ਪਿਤਾ, ਪੁੱਤਰ ਅਤੇ ਪਵਿੱਤਰ ਆਤਮਾ ਦੇ ਨਾਮ ਵਿੱਚ ਬਪਤਿਸਮਾ ਦਿਓ

See the chapter Copy

ਪਵਿੱਤਰ ਬਾਈਬਲ O.V. Bible (BSI)

19 ਇਸ ਲਈ ਤੁਸਾਂ ਜਾ ਕੇ ਸਾਰੀਆਂ ਕੌਮਾਂ ਨੂੰ ਚੇਲੇ ਬਣਾਓ ਅਤੇ ਉਨ੍ਹਾਂ ਨੂੰ ਪਿਤਾ ਅਤੇ ਪੁੱਤ੍ਰ ਅਤੇ ਪਵਿੱਤ੍ਰ ਆਤਮਾ ਦੇ ਨਾਮ ਵਿੱਚ ਬਪਤਿਸਮਾ ਦਿਓ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

19 ਇਸ ਲਈ ਤੁਸੀਂ ਜਾ ਕੇ ਸਾਰੀਆਂ ਕੌਮਾਂ ਨੂੰ ਚੇਲੇ ਬਣਾਓ ਅਤੇ ਉਨ੍ਹਾਂ ਨੂੰ ਪਿਤਾ ਅਤੇ ਪੁੱਤਰ ਅਤੇ ਪਵਿੱਤਰ ਆਤਮਾ ਦੇ ਨਾਮ ਵਿੱਚ ਬਪਤਿਸਮਾ ਦਿਓ।

See the chapter Copy

ਪਵਿੱਤਰ ਬਾਈਬਲ (Revised Common Language North American Edition)

19 ਇਸ ਲਈ ਜਾਓ, ਸਾਰੀਆਂ ਕੌਮਾਂ ਨੂੰ ਚੇਲੇ ਬਣਾਓ, ਉਹਨਾਂ ਨੂੰ ਪਿਤਾ, ਪੁੱਤਰ ਅਤੇ ਪਵਿੱਤਰ ਆਤਮਾ ਦੇ ਨਾਮ ਵਿੱਚ ਬਪਤਿਸਮਾ ਦਿਓ ।

See the chapter Copy

ਪੰਜਾਬੀ ਮੌਜੂਦਾ ਤਰਜਮਾ

19 ਇਸ ਲਈ ਜਾਓ ਅਤੇ ਸਾਰੀਆਂ ਕੌਮਾਂ ਨੂੰ ਚੇਲੇ ਬਣਾਓ, ਅਤੇ ਉਹਨਾਂ ਨੂੰ ਪਿਤਾ, ਪੁੱਤਰ, ਅਤੇ ਪਵਿੱਤਰ ਆਤਮਾ ਦੇ ਨਾਮ ਤੇ ਬਪਤਿਸਮਾ ਦਿਓ।

See the chapter Copy

ਪਵਿੱਤਰ ਬਾਈਬਲ

19 ਇਸ ਲਈ ਜਾਓ ਅਤੇ ਸਾਰੀਆਂ ਕੌਮਾਂ ਵਿੱਚ ਚੇਲੇ ਬਣਾਓ ਅਤੇ ਉਨ੍ਹਾਂ ਨੂੰ ਪਿਤਾ, ਪੁੱਤਰ ਅਤੇ ਪਵਿੱਤਰ ਆਤਮਾ ਦੇ ਨਾਮ ਵਿੱਚ ਬਪਤਿਸਮਾ ਦਿਉ।

See the chapter Copy




ਮੱਤੀਯਾਹ 28:19

Follow us:

Advertisements


Advertisements