ਮੱਤੀਯਾਹ 28:20 - Punjabi Standard Bible20 ਅਤੇ ਉਨ੍ਹਾਂ ਨੂੰ ਉਨ੍ਹਾਂ ਸਭ ਗੱਲਾਂ ਦੀ ਪਾਲਣਾ ਕਰਨਾ ਸਿਖਾਓ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਹੈ ਅਤੇ ਵੇਖੋ, ਮੈਂ ਸੰਸਾਰ ਦੇ ਅੰਤ ਤੱਕ ਸਦਾ ਤੁਹਾਡੇ ਨਾਲ ਹਾਂ।” See the chapterਪਵਿੱਤਰ ਬਾਈਬਲ O.V. Bible (BSI)20 ਅਰ ਉਨ੍ਹਾਂ ਨੂੰ ਸਿਖਾਓ ਭਈ ਉਨ੍ਹਾਂ ਸਾਰੀਆਂ ਗੱਲਾਂ ਦੀ ਪਾਲਨਾ ਕਰਨ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਹੈ ਅਤੇ ਵੇਖੋ ਮੈਂ ਜੁਗ ਦੇ ਅੰਤ ਤੀਕਰ ਹਰ ਵੇਲੇ ਤੁਹਾਡੇ ਨਾਲ ਹਾਂ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ20 ਅਤੇ ਉਨ੍ਹਾਂ ਨੂੰ ਸਿਖਾਓ ਕਿ ਉਨ੍ਹਾਂ ਸਾਰੀਆਂ ਗੱਲਾਂ ਦੀ ਪਾਲਨਾ ਕਰਨ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਹੈ ਅਤੇ ਵੇਖੋ ਮੈਂ ਸੰਸਾਰ ਦੇ ਅੰਤ ਤੱਕ ਹਰ ਵੇਲੇ ਤੁਹਾਡੇ ਨਾਲ ਹਾਂ। See the chapterਪਵਿੱਤਰ ਬਾਈਬਲ (Revised Common Language North American Edition)20 ਅਤੇ ਉਹਨਾਂ ਨੂੰ ਇਹਨਾਂ ਸਾਰੀਆਂ ਗੱਲਾਂ ਦੀ ਪਾਲਣਾ ਕਰਨੀ ਸਿਖਾਓ ਜਿਹਨਾਂ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਹੈ ਅਤੇ ਦੇਖੋ, ਯੁੱਗ ਦੇ ਅੰਤ ਤੱਕ ਮੈਂ ਹਮੇਸ਼ਾ ਤੁਹਾਡੇ ਨਾਲ ਹਾਂ ।” See the chapterਪੰਜਾਬੀ ਮੌਜੂਦਾ ਤਰਜਮਾ20 ਅਤੇ ਉਹਨਾਂ ਨੂੰ ਸਿਖਾਓ, ਉਹਨਾਂ ਸਾਰੀਆਂ ਗੱਲਾਂ ਦੀ ਪਾਲਨਾ ਕਰਨਾ ਜਿਹਨਾਂ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਹੈ। ਅਤੇ ਯਾਦ ਰੱਖੋ ਮੈਂ ਦੁਨੀਆਂ ਦੇ ਅੰਤ ਤੱਕ ਹਰ ਵੇਲੇ ਤੁਹਾਡੇ ਨਾਲ ਹਾਂ।” See the chapterਪਵਿੱਤਰ ਬਾਈਬਲ20 ਉਨ੍ਹਾਂ ਨੂੰ ਇਹ ਵੀ ਸਿੱਖਾਵੋ ਕਿ ਉਹ ਉਨ੍ਹਾਂ ਸਾਰੀਆਂ ਗੱਲਾਂ ਦੀ ਪਾਲਨਾ ਕਰਨ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਹੈ। ਨਿਸ਼ਚਿਤ ਹੀ, ਦੁਨੀਆਂ ਦੇ ਅੰਤ ਤੀਕਰ ਮੈਂ ਹਮੇਸ਼ਾ ਤੁਹਾਡੇ ਨਾਲ ਹਾਂ।” See the chapter |