ਮੱਤੀਯਾਹ 28:3 - Punjabi Standard Bible3 ਉਸ ਦਾ ਰੂਪ ਬਿਜਲੀ ਵਰਗਾ ਅਤੇ ਉਸ ਦਾ ਵਸਤਰ ਬਰਫ਼ ਵਾਂਗ ਸਫ਼ੇਦ ਸੀ See the chapterਪਵਿੱਤਰ ਬਾਈਬਲ O.V. Bible (BSI)3 ਉਹ ਦਾ ਰੂਪ ਬਿਜਲੀ ਵਰਗਾ ਅਰ ਉਹ ਦਾ ਬਸਤ੍ਰ ਬਰਫ਼ ਜਿਹਾ ਚਿੱਟਾ ਸੀ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਉਹ ਦਾ ਰੂਪ ਬਿਜਲੀ ਵਰਗਾ ਅਤੇ ਉਹ ਦਾ ਬਸਤਰ ਬਰਫ਼ ਦੀ ਤਰ੍ਹਾਂ ਚਿੱਟਾ ਸੀ। See the chapterਪਵਿੱਤਰ ਬਾਈਬਲ (Revised Common Language North American Edition)3 ਉਹ ਦੇਖਣ ਵਿੱਚ ਬਿਜਲੀ ਦੀ ਤਰ੍ਹਾਂ ਸੀ ਅਤੇ ਉਸ ਦੇ ਕੱਪੜੇ ਬਰਫ਼ ਦੀ ਤਰ੍ਹਾਂ ਚਿੱਟੇ ਸਨ । See the chapterਪੰਜਾਬੀ ਮੌਜੂਦਾ ਤਰਜਮਾ3 ਉਸਦਾ ਰੂਪ ਰੋਸ਼ਨੀ ਵਰਗਾ ਅਤੇ ਉਸਦੇ ਕੱਪੜੇ ਬਰਫ਼ ਦੀ ਤਰ੍ਹਾ ਚਿੱਟੇ ਸਨ। See the chapterਪਵਿੱਤਰ ਬਾਈਬਲ3 ਉਸ ਦੂਤ ਦਾ ਰੂਪ ਬਿਜਲੀ ਵਾਂਗ ਚਮਕਦਾ ਸੀ ਅਤੇ ਉਸ ਦੇ ਕੱਪੜੇ ਬਰਫ਼ ਵਰਗੇ ਸਫ਼ੇਦ ਸਨ। See the chapter |