Online Bible

- Advertisements -




ਮੱਤੀਯਾਹ 28:4 - Punjabi Standard Bible

4 ਅਤੇ ਉਸ ਦੇ ਭੈ ਦੇ ਕਾਰਨ ਪਹਿਰੇਦਾਰ ਕੰਬ ਉੱਠੇ ਅਤੇ ਮੁਰਦਿਆਂ ਜਿਹੇ ਹੋ ਗਏ।

See the chapter Copy

ਪਵਿੱਤਰ ਬਾਈਬਲ O.V. Bible (BSI)

4 ਅਤੇ ਉਹ ਦੇ ਭੈ ਦੇ ਮਾਰੇ ਰਾਖੇ ਕੰਬ ਉੱਠੇ ਅਤੇ ਮੁਰਦਿਆਂ ਵਾਂਙੁ ਹੋ ਗਏ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਅਤੇ ਉਹ ਦੇ ਡਰ ਦੇ ਕਾਰਨ ਰਖਵਾਲੇ ਕੰਬ ਉੱਠੇ ਅਤੇ ਮੁਰਦਿਆਂ ਵਾਂਗੂੰ ਹੋ ਗਏ।

See the chapter Copy

ਪਵਿੱਤਰ ਬਾਈਬਲ (Revised Common Language North American Edition)

4 ਪਹਿਰੇਦਾਰ ਇੰਨੇ ਡਰ ਗਏ ਕਿ ਉਹ ਕੰਬਣ ਲੱਗ ਗਏ ਅਤੇ ਮੁਰਦਿਆਂ ਦੇ ਵਾਂਗ ਹੋ ਗਏ ।

See the chapter Copy

ਪੰਜਾਬੀ ਮੌਜੂਦਾ ਤਰਜਮਾ

4 ਅਤੇ ਰਖਵਾਲੇ ਡਰ ਦੇ ਕਾਰਨ ਕੰਬ ਉੱਠੇ ਅਤੇ ਮੁਰਦਿਆਂ ਦੇ ਵਾਂਗਰ ਹੋ ਗਏ।

See the chapter Copy

ਪਵਿੱਤਰ ਬਾਈਬਲ

4 ਕਬਰ ਦੀ ਪਹਿਰੇਦਾਰੀ ਕਰਦੇ ਸਿਪਾਹੀ ਦੂਤ ਨੂੰ ਵੇਖਕੇ ਬਹੁਤ ਡਰ ਗਏ। ਉਹ ਇੰਨਾ ਡਰੇ ਕਿ ਡਰ ਦੇ ਮਾਰੇ ਕੰਬਣ ਲੱਗੇ ਅਤੇ ਬੇਹੋਸ਼ ਹੋ ਗਏ।

See the chapter Copy




ਮੱਤੀਯਾਹ 28:4

Follow us:

Advertisements


Advertisements