ਮੱਤੀਯਾਹ 28:6 - Punjabi Standard Bible6 ਉਹ ਇੱਥੇ ਨਹੀਂ ਹੈ, ਕਿਉਂਕਿ ਜਿਵੇਂ ਉਸ ਨੇ ਕਿਹਾ ਸੀ ਉਹ ਜੀ ਉੱਠਿਆ ਹੈ; ਆਓ, ਉਸ ਥਾਂ ਨੂੰ ਵੇਖੋ ਜਿੱਥੇ ਉਸ ਨੂੰ ਰੱਖਿਆ ਗਿਆ ਸੀ See the chapterਪਵਿੱਤਰ ਬਾਈਬਲ O.V. Bible (BSI)6 ਉਹ ਐਥੇ ਹੈ ਨਹੀਂ ਕਿਉਂਕਿ ਜਿਵੇਂ ਉਸ ਨੇ ਕਿਹਾ ਸੀ ਉਹ ਜੀ ਉੱਠਿਆ ਹੈ। ਆਓ ਇਹ ਥਾਂ ਵੇਖੋ ਜਿੱਥੇ ਪ੍ਰਭੁ ਪਿਆ ਹੋਇਆ ਸੀ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਉਹ ਐਥੇ ਨਹੀਂ ਹੈ, ਕਿਉਂਕਿ ਜਿਵੇਂ ਉਸ ਨੇ ਕਿਹਾ ਸੀ ਉਹ ਜੀ ਉੱਠਿਆ ਹੈ। ਆਓ ਇਹ ਥਾਂ ਵੇਖੋ ਜਿੱਥੇ ਪ੍ਰਭੂ ਪਿਆ ਹੋਇਆ ਸੀ। See the chapterਪਵਿੱਤਰ ਬਾਈਬਲ (Revised Common Language North American Edition)6 ਉਹ ਇੱਥੇ ਨਹੀਂ ਹਨ । ਉਹ ਆਪਣੇ ਵਚਨ ਦੇ ਅਨੁਸਾਰ ਜੀਅ ਉੱਠੇ ਹਨ । ਆਓ, ਉਹ ਥਾਂ ਦੇਖੋ ਜਿੱਥੇ ਉਹ ਰੱਖੇ ਗਏ ਸਨ । See the chapterਪੰਜਾਬੀ ਮੌਜੂਦਾ ਤਰਜਮਾ6 ਉਹ ਇੱਥੇ ਨਹੀਂ ਹੈ; ਉਹ ਜੀ ਉੱਠਿਆ ਹੈ, ਜਿਵੇਂ ਉਸਨੇ ਕਿਹਾ ਸੀ, ਆਓ ਇਸ ਜਗ੍ਹਾ ਨੂੰ ਵੇਖੋ ਜਿੱਥੇ ਯਿਸ਼ੂ ਨੂੰ ਰੱਖਿਆ ਹੋਇਆ ਸੀ। See the chapterਪਵਿੱਤਰ ਬਾਈਬਲ6 ਪਰ ਯਿਸੂ ਇੱਥੇ ਨਹੀਂ ਹੈ, ਕਿਉਂਕਿ, ਜਿਵੇ ਉਸ ਨੇ ਕਿਹਾ ਸੀ, ਉਹ ਮੌਤ ਤੋਂ ਉਭਾਰਿਆ ਗਿਆ ਹੈ। ਆਓ ਅਤੇ ਵੇਖੋ ਜਿਸ ਥਾਂ ਤੇ ਉਸਦਾ ਸ਼ਰੀਰ ਰੱਖਿਆ ਗਿਆ ਸੀ। See the chapter |