ਮੱਤੀਯਾਹ 28:7 - Punjabi Standard Bible7 ਅਤੇ ਛੇਤੀ ਜਾ ਕੇ ਉਸ ਦੇ ਚੇਲਿਆਂ ਨੂੰ ਦੱਸੋ ਕਿ ਯਿਸੂ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ ਅਤੇ ਵੇਖੋ, ਉਹ ਤੁਹਾਡੇ ਤੋਂ ਪਹਿਲਾਂ ਗਲੀਲ ਨੂੰ ਜਾਂਦਾ ਹੈ; ਤੁਸੀਂ ਉਸ ਨੂੰ ਉੱਥੇ ਮਿਲੋਗੇ। ਵੇਖੋ, ਮੈਂ ਤੁਹਾਨੂੰ ਦੱਸ ਦਿੱਤਾ ਹੈ।” See the chapterਪਵਿੱਤਰ ਬਾਈਬਲ O.V. Bible (BSI)7 ਅਰ ਛੇਤੀ ਜਾਕੇ ਉਹ ਦੇ ਚੇਲਿਆਂ ਨੂੰ ਆਖੋ ਭਈ ਉਹ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ ਅਤੇ ਵੇਖੋ ਉਹ ਤੁਹਾਥੋਂ ਅੱਗੇ ਗਲੀਲ ਨੂੰ ਜਾਂਦਾ ਹੈ, ਉਹ ਨੂੰ ਤੁਸੀਂ ਉੱਥੇ ਵੇਖੋਗੇ। ਲਓ ਮੈਂ ਤੁਹਾਨੂੰ ਦੱਸ ਦਿੱਤਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਅਤੇ ਜਲਦੀ ਜਾ ਕੇ ਉਹ ਦੇ ਚੇਲਿਆਂ ਨੂੰ ਆਖੋ ਕਿ ਉਹ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ ਅਤੇ ਵੇਖੋ ਉਹ ਤੁਹਾਡੇ ਤੋਂ ਪਹਿਲਾਂ ਗਲੀਲ ਨੂੰ ਜਾਂਦਾ ਹੈ, ਉਹ ਨੂੰ ਤੁਸੀਂ ਉੱਥੇ ਵੇਖੋਗੇ। ਲਓ ਮੈਂ ਤੁਹਾਨੂੰ ਦੱਸ ਦਿੱਤਾ। See the chapterਪਵਿੱਤਰ ਬਾਈਬਲ (Revised Common Language North American Edition)7 ਇਸੇ ਸਮੇਂ ਜਾਓ ਅਤੇ ਉਹਨਾਂ ਦੇ ਚੇਲਿਆਂ ਨੂੰ ਇਹ ਸ਼ੁਭ ਸਮਾਚਾਰ ਦੇਵੋ, ‘ਉਹ ਮੁਰਦਿਆਂ ਵਿੱਚੋਂ ਜੀਅ ਉੱਠੇ ਹਨ । ਉਹ ਤੁਹਾਡੇ ਤੋਂ ਪਹਿਲਾਂ ਗਲੀਲ ਨੂੰ ਜਾ ਰਹੇ ਹਨ, ਤੁਸੀਂ ਉੱਥੇ ਉਹਨਾਂ ਦੇ ਦਰਸ਼ਨ ਕਰੋਗੇ ।’ ਦੇਖੋ, ਮੈਂ ਤੁਹਾਨੂੰ ਇਹ ਦੱਸ ਦਿੱਤਾ ਹੈ ।” See the chapterਪੰਜਾਬੀ ਮੌਜੂਦਾ ਤਰਜਮਾ7 ਅਤੇ ਜਲਦੀ ਜਾ ਕੇ ਉਸਦੇ ਚੇਲਿਆਂ ਨੂੰ ਦੱਸੋ: ‘ਕਿ ਉਹ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ ਅਤੇ ਉਹ ਤੁਹਾਡੇ ਤੋਂ ਪਹਿਲਾਂ ਗਲੀਲ ਨੂੰ ਜਾਂਦਾ ਹੈ। ਤੁਸੀਂ ਉਸ ਨੂੰ ਉੱਥੇ ਵੇਖੋਗੇ।’ ਹੁਣ ਮੈਂ ਤੁਹਾਨੂੰ ਦੱਸ ਦਿੱਤਾ ਹੈ।” See the chapterਪਵਿੱਤਰ ਬਾਈਬਲ7 ਅਤੇ ਜਲਦੀ ਜਾਕੇ ਉਸ ਦੇ ਚੇਲਿਆਂ ਨੂੰ ਆਖੋ, ‘ਉਹ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ ਅਤੇ ਉਹ ਗਲੀਲੀ ਵੱਲ ਜਾ ਰਿਹਾ ਹੈ। ਉਹ ਤੁਹਾਡੇ ਪਹੁੰਚਣ ਤੋਂ ਪਹਿਲਾਂ ਉੱਥੇ ਮੌਜੂਦ ਹੋਵੇਗਾ ਅਤੇ ਉੱਥੇ ਤੁਸੀਂ ਉਸ ਨੂੰ ਵੇਖੋਂਗੀਆਂ।’ ਮੈਂ ਤੁਹਾਨੂੰ ਇਹੀ ਦੱਸਣ ਲਈ ਆਇਆ ਸੀ।” See the chapter |