Online Bible

- Advertisements -




ਮੱਤੀਯਾਹ 28:8 - Punjabi Standard Bible

8 ਤਦ ਉਹ ਭੈ ਅਤੇ ਵੱਡੀ ਖੁਸ਼ੀ ਨਾਲ ਕਬਰ ਤੋਂ ਛੇਤੀ ਚੱਲ ਕੇ ਉਸ ਦੇ ਚੇਲਿਆਂ ਨੂੰ ਖ਼ਬਰ ਦੇਣ ਲਈ ਦੌੜੀਆਂ

See the chapter Copy

ਪਵਿੱਤਰ ਬਾਈਬਲ O.V. Bible (BSI)

8 ਅਤੇ ਓਹ ਭੈ ਅਤੇ ਵੱਡੀ ਖ਼ਸ਼ੀ ਨਾਲ ਕਬਰ ਕੋਲੋਂ ਛੇਤੀ ਚੱਲ ਕੇ ਉਹ ਦੇ ਚੇਲਿਆਂ ਨੂੰ ਖ਼ਬਰ ਦੇਣ ਲਈ ਦੌੜੀਆਂ ਗਈਆਂ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਅਤੇ ਉਹ ਡਰ ਅਤੇ ਵੱਡੀ ਖੁਸ਼ੀ ਨਾਲ ਕਬਰ ਕੋਲੋਂ ਜਲਦੀ ਚੱਲ ਕੇ ਉਹ ਦੇ ਚੇਲਿਆਂ ਨੂੰ ਖ਼ਬਰ ਦੇਣ ਲਈ ਦੌੜੀਆਂ ਗਈਆਂ।

See the chapter Copy

ਪਵਿੱਤਰ ਬਾਈਬਲ (Revised Common Language North American Edition)

8 ਇਸ ਲਈ ਉਹ ਇਕਦਮ ਡਰਦੀਆਂ ਅਤੇ ਅਨੰਦ ਨਾਲ ਭਰੀਆਂ ਹੋਈਆਂ ਕਬਰ ਤੋਂ ਚਲੀਆਂ ਗਈਆਂ । ਉਹ ਦੌੜੀਆਂ ਕਿ ਜਾ ਕੇ ਯਿਸੂ ਦੇ ਚੇਲਿਆਂ ਨੂੰ ਖ਼ਬਰ ਦੇਣ ।

See the chapter Copy

ਪੰਜਾਬੀ ਮੌਜੂਦਾ ਤਰਜਮਾ

8 ਅਤੇ ਉਹ ਔਰਤਾਂ ਡਰ, ਅਤੇ ਵੱਡੀ ਖੁਸ਼ੀ ਨਾਲ ਕਬਰ ਤੋਂ ਜਲਦੀ ਚੱਲ ਕੇ, ਉਸਦੇ ਚੇਲਿਆਂ ਨੂੰ ਖ਼ਬਰ ਦੇਣ ਲਈ ਦੌੜ ਗਈਆਂ।

See the chapter Copy

ਪਵਿੱਤਰ ਬਾਈਬਲ

8 ਉਹ ਔਰਤਾਂ ਛੇਤੀ ਹੀ ਕਬਰ ਤੋਂ ਵਿਦਾ ਹੋ ਗਈਆਂ। ਭਾਵੇਂ ਉਹ ਡਰੀਆਂ ਹੋਈਆਂ ਸਨ ਪਰ ਉਹ ਖੁਸ਼ ਵੀ ਬੜੀਆਂ ਹੋਈਆਂ। ਉਹ ਉਸ ਦੇ ਚੇਲਿਆਂ ਨੂੰ ਇਹ ਖਬਰ ਦੱਸਣ ਲਈ ਗਈਆਂ।

See the chapter Copy




ਮੱਤੀਯਾਹ 28:8

Follow us:

Advertisements


Advertisements