Online Bible

- Advertisements -




ਮੱਤੀਯਾਹ 3:1 - Punjabi Standard Bible

1 ਉਨ੍ਹਾਂ ਦਿਨਾਂ ਵਿੱਚ ਯੂਹੰਨਾ ਬਪਤਿਸਮਾ ਦੇਣ ਵਾਲਾ ਆ ਕੇ ਯਹੂਦਿਯਾ ਦੇ ਉਜਾੜ ਵਿੱਚ ਪ੍ਰਚਾਰ ਕਰਨ ਲੱਗਾ,

See the chapter Copy

ਪਵਿੱਤਰ ਬਾਈਬਲ O.V. Bible (BSI)

1 ਉਨ੍ਹੀਂ ਦਿਨੀਂ ਯੂਹੰਨਾ ਬਪਤਿਮਸਾ ਦੇਣ ਵਾਲਾ ਆਣ ਕੇ ਯਹੂਦਿਯਾ ਦੇ ਉਜਾੜ ਵਿੱਚ ਪਰਚਾਰ ਕਰਦੇ ਹੋਏ ਕਹਿਣ ਲੱਗਾ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਉਹਨਾਂ ਦਿਨਾਂ ਵਿੱਚ ਯੂਹੰਨਾ ਬਪਤਿਸਮਾ ਦੇਣ ਵਾਲਾ, ਯਹੂਦਿਯਾ ਦੇ ਉਜਾੜ ਵਿੱਚ ਪਰਚਾਰ ਕਰਦੇ ਹੋਏ ਆਖਣ ਲੱਗਾ,

See the chapter Copy

ਪਵਿੱਤਰ ਬਾਈਬਲ (Revised Common Language North American Edition)

1 ਉਸ ਸਮੇਂ ਯੂਹੰਨਾ ਬਪਤਿਸਮਾ ਦੇਣ ਵਾਲਾ ਯਹੂਦਿਯਾ ਦੇ ਉਜਾੜ ਵਿੱਚ ਆ ਕੇ ਇਸ ਤਰ੍ਹਾਂ ਪ੍ਰਚਾਰ ਕਰਨ ਲੱਗਾ,

See the chapter Copy

ਪੰਜਾਬੀ ਮੌਜੂਦਾ ਤਰਜਮਾ

1 ਉਹਨਾਂ ਦਿਨਾਂ ਵਿੱਚ ਯੋਹਨ ਬਪਤਿਸਮਾ ਦੇਣ ਵਾਲਾ ਆਇਆ, ਅਤੇ ਯਹੂਦਿਯਾ ਪ੍ਰਦੇਸ਼ ਦੇ ਉਜਾੜ ਵਿੱਚ ਪ੍ਰਚਾਰ ਕਰਦਾ,

See the chapter Copy

ਪਵਿੱਤਰ ਬਾਈਬਲ

1 ਉਨ੍ਹਾਂ ਦਿਨਾਂ ਵਿੱਚ, ਯੂਹੰਨਾ ਬਪਤਿਸਮਾ ਦੇਣ ਵਾਲੇ ਨੇ ਯਹੂਦਿਯਾ ਦੇ ਉਜਾੜ ਵਿੱਚ ਪ੍ਰਚਾਰ ਕਰਨਾ ਸ਼ੁਰੂ ਕੀਤਾ।

See the chapter Copy




ਮੱਤੀਯਾਹ 3:1

Follow us:

Advertisements


Advertisements