Online Bible

- Advertisements -




ਮੱਤੀਯਾਹ 3:12 - Punjabi Standard Bible

12 ਉਸ ਦੀ ਤੰਗਲੀ ਉਸ ਦੇ ਹੱਥ ਵਿੱਚ ਹੈ ਅਤੇ ਉਹ ਆਪਣੇ ਪਿੜ ਨੂੰ ਚੰਗੀ ਤਰ੍ਹਾਂ ਸਾਫ ਕਰੇਗਾ ਅਤੇ ਆਪਣੀ ਕਣਕ ਨੂੰ ਕੋਠੇ ਵਿੱਚ ਜਮ੍ਹਾ ਕਰੇਗਾ ਪਰ ਤੂੜੀ ਨੂੰ ਨਾ ਬੁਝਣ ਵਾਲੀ ਅੱਗ ਵਿੱਚ ਸਾੜੇਗਾ।”

See the chapter Copy

ਪਵਿੱਤਰ ਬਾਈਬਲ O.V. Bible (BSI)

12 ਉਹ ਦੀ ਤੰਗੁਲੀ ਉਹ ਦੇ ਹੱਥ ਵਿੱਚ ਹੈ ਅਤੇ ਉਹ ਆਪਣੇ ਪਿੜ ਨੂੰ ਚੰਗੀ ਤਰ੍ਹਾਂ ਸਾਫ਼ ਕਰੂ ਅਤੇ ਆਪਣੀ ਕਣਕ ਨੂੰ ਕੋਠੇ ਵਿੱਚ ਜਮਾ ਕਰੂ ਪਰ ਤੂੜੀ ਨੂੰ ਉਸ ਅਗਨ ਵਿੱਚ ਸਾੜੇਗਾ ਜਿਹੜੀ ਬੁੱਝਣ ਵਾਲੀ ਨਹੀਂ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

12 ਉਹ ਦੀ ਤੰਗੁਲੀ ਉਹ ਦੇ ਹੱਥ ਵਿੱਚ ਹੈ ਅਤੇ ਉਹ ਆਪਣੇ ਪਿੜ ਨੂੰ ਚੰਗੀ ਤਰ੍ਹਾਂ ਸਾਫ਼ ਕਰੇਗਾ ਅਤੇ ਆਪਣੀ ਕਣਕ ਨੂੰ ਗੋਦਾਮ ਵਿੱਚ ਜਮਾਂ ਕਰੇਗਾ, ਪਰ ਤੂੜੀ ਨੂੰ ਉਸ ਅੱਗ ਵਿੱਚ ਸਾੜੇਗਾ ਜਿਹੜੀ ਕਦੇ ਬੁਝਦੀ ਨਹੀਂ।

See the chapter Copy

ਪਵਿੱਤਰ ਬਾਈਬਲ (Revised Common Language North American Edition)

12 ਉਹਨਾਂ ਦਾ ਛੱਜ ਉਹਨਾਂ ਦੇ ਹੱਥ ਵਿੱਚ ਹੈ । ਉਹ ਦਾਣਿਆਂ ਨੂੰ ਗੋਦਾਮਾਂ ਵਿੱਚ ਭਰ ਲੈਣਗੇ ਪਰ ਤੂੜੀ ਨੂੰ ਕਦੀ ਨਾ ਬੁਝਣ ਵਾਲੀ ਅੱਗ ਵਿੱਚ ਸੁੱਟ ਦੇਣਗੇ ।”

See the chapter Copy

ਪੰਜਾਬੀ ਮੌਜੂਦਾ ਤਰਜਮਾ

12 ਤੰਗਲੀ ਉਸਦੇ ਹੱਥ ਵਿੱਚ ਹੈ, ਅਤੇ ਉਹ ਆਪਣੇ ਪਿੜ ਨੂੰ ਚੰਗੀ ਤਰ੍ਹਾਂ ਸਾਫ਼ ਕਰੇਗਾ, ਆਪਣੀ ਕਣਕ ਨੂੰ ਭੜੋਲਿਆਂ ਵਿੱਚ ਇਕੱਠਾ ਕਰੇਗਾ ਅਤੇ ਤੂੜੀ ਨੂੰ ਕਦੇ ਨਾ ਬੁਝਨ ਵਾਲੀ ਅੱਗ ਵਿੱਚ ਸਾੜ ਦੇਵੇਗਾ।”

See the chapter Copy

ਪਵਿੱਤਰ ਬਾਈਬਲ

12 ਉਸਦੀ ਤੰਗਲੀ ਉਸ ਦੇ ਹੱਥ ਵਿੱਚ ਹੈ। ਉਹ ਕਣਕ ਨੂੰ ਤੂੜੀ ਤੋਂ ਅਲੱਗ ਕਰੇਗਾ। ਉਹ ਕਣਕ ਨੂੰ ਕੋਠੇ ਵਿੱਚ ਜਮਾ ਕਰੇਗਾ। ਉਹ ਤੂੜੀ ਨੂੰ ਉਸ ਅੱਗ ਵਿੱਚ ਸਾੜੇਗਾ ਜਿਹੜੀ ਬੁਝਾਈ ਨਹੀਂ ਜਾ ਸੱਕਦੀ।”

See the chapter Copy




ਮੱਤੀਯਾਹ 3:12

Follow us:

Advertisements


Advertisements