Online Bible

- Advertisements -




ਮੱਤੀਯਾਹ 3:13 - Punjabi Standard Bible

13 ਫਿਰ ਯਿਸੂ ਗਲੀਲ ਤੋਂ ਯਰਦਨ ਨਦੀ 'ਤੇ ਯੂਹੰਨਾ ਕੋਲ ਆਇਆ ਕਿ ਉਸ ਤੋਂ ਬਪਤਿਸਮਾ ਲਵੇ।

See the chapter Copy

ਪਵਿੱਤਰ ਬਾਈਬਲ O.V. Bible (BSI)

13 ਤਦ ਯਿਸੂ ਗਲੀਲ ਤੋਂ ਯਰਦਨ ਦੇ ਕੰਢੇ ਯੂਹੰਨਾ ਕੋਲ ਉਸ ਦੇ ਹੱਥੋਂ ਬਪਤਿਸਮਾ ਲੈਣ ਨੂੰ ਆਇਆ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਤਦ ਯਿਸੂ ਗਲੀਲ ਤੋਂ ਯਰਦਨ ਦੇ ਕੰਢੇ, ਯੂਹੰਨਾ ਕੋਲ ਉਸ ਦੇ ਹੱਥੋਂ ਬਪਤਿਸਮਾ ਲੈਣ ਨੂੰ ਆਇਆ।

See the chapter Copy

ਪਵਿੱਤਰ ਬਾਈਬਲ (Revised Common Language North American Edition)

13 ਉਸ ਸਮੇਂ ਯਿਸੂ ਗਲੀਲ ਤੋਂ ਯਰਦਨ ਨਦੀ ਵਿੱਚ ਯੂਹੰਨਾ ਕੋਲੋਂ ਬਪਤਿਸਮਾ ਲੈਣ ਲਈ ਆਏ ।

See the chapter Copy

ਪੰਜਾਬੀ ਮੌਜੂਦਾ ਤਰਜਮਾ

13 ਤਦ ਯਿਸ਼ੂ ਯੋਹਨ ਤੋਂ ਬਪਤਿਸਮਾ ਲੈਣ ਲਈ ਗਲੀਲ ਤੋਂ ਯਰਦਨ ਨਦੀ ਤੱਕ ਆਇਆ।

See the chapter Copy

ਪਵਿੱਤਰ ਬਾਈਬਲ

13 ਫੇਰ ਯਿਸੂ ਯੂਹੰਨਾ ਤੋਂ ਯਰਦਨ ਨਦੀ ਵਿੱਚ ਬਪਤਿਸਮਾ ਲੈਣ ਲਈ ਗਲੀਲ ਤੋਂ ਆਇਆ।

See the chapter Copy




ਮੱਤੀਯਾਹ 3:13

Follow us:

Advertisements


Advertisements