ਮੱਤੀਯਾਹ 3:14 - Punjabi Standard Bible14 ਪਰ ਯੂਹੰਨਾ ਨੇ ਉਸ ਨੂੰ ਇਹ ਕਹਿ ਕੇ ਰੋਕਣਾ ਚਾਹਿਆ, “ਮੈਨੂੰ ਤਾਂ ਤੇਰੇ ਕੋਲੋਂ ਬਪਤਿਸਮਾ ਲੈਣ ਦੀ ਜ਼ਰੂਰਤ ਹੈ ਅਤੇ ਤੂੰ ਮੇਰੇ ਕੋਲ ਆਇਆ ਹੈਂ?” See the chapterਪਵਿੱਤਰ ਬਾਈਬਲ O.V. Bible (BSI)14 ਪਰ ਯੂਹੰਨਾ ਨੇ ਇਹ ਕਹਿ ਕੇ ਉਸ ਨੂੰ ਰੋਕਿਆ ਭਈ ਮੈਨੂੰ ਤਾਂ ਤੈਥੋਂ ਬਪਤਿਸਮਾ ਲੈਣ ਦੀ ਲੋੜ ਹੈ ਅਤੇ ਤੂੰ ਮੇਰੇ ਕੋਲ ਆਇਆ ਹੈਂ? See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਪਰ ਯੂਹੰਨਾ ਨੇ ਇਹ ਕਹਿ ਕਿ ਉਸ ਨੂੰ ਰੋਕਿਆ, ਕਿ ਮੈਨੂੰ ਤਾਂ ਤੇਰੇ ਕੋਲੋਂ ਬਪਤਿਸਮਾ ਲੈਣ ਦੀ ਜ਼ਰੂਰਤ ਹੈ ਪਰ ਤੂੰ ਮੇਰੇ ਕੋਲ ਆਇਆ ਹੈਂ? See the chapterਪਵਿੱਤਰ ਬਾਈਬਲ (Revised Common Language North American Edition)14 ਪਰ ਯੂਹੰਨਾ ਨੇ ਇਹ ਕਹਿ ਕੇ ਉਹਨਾਂ ਨੂੰ ਰੋਕਣਾ ਚਾਹਿਆ, “ਤੁਹਾਡੇ ਹੱਥੋਂ ਤਾਂ ਮੈਨੂੰ ਬਪਤਿਸਮਾ ਲੈਣ ਦੀ ਲੋੜ ਹੈ ਅਤੇ ਤੁਸੀਂ ਮੇਰੇ ਕੋਲ ਆਏ ਹੋ ?” See the chapterਪੰਜਾਬੀ ਮੌਜੂਦਾ ਤਰਜਮਾ14 ਪਰ ਯੋਹਨ ਨੇ ਇਸਦਾ ਇਨਕਾਰ ਕਰਦੇ ਹੋਏ ਕਿਹਾ, “ਜ਼ਰੂਰੀ ਤਾਂ ਇਹ ਹੈ ਕਿ ਮੈਂ ਤੁਹਾਡੇ ਕੋਲੋਂ ਬਪਤਿਸਮਾ ਲਵਾਂ। ਪਰ ਤੁਸੀਂ ਮੇਰੇ ਕੋਲੋਂ ਬਪਤਿਸਮਾ ਲੈਣ ਆਏ ਹੋ?” See the chapterਪਵਿੱਤਰ ਬਾਈਬਲ14 ਪਰ ਯੂਹੰਨਾ ਨੇ ਇਹ ਕਹਿ ਕਿ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਕਿ, “ਮੈਨੂੰ ਤਾਂ ਤੇਰੇ ਕੋਲੋਂ ਬਪਤਿਸਮਾ ਲੈਣ ਦੀ ਲੋੜ ਹੈ। ਅਤੇ ਤੂੰ ਮੇਰੇ ਕੋਲ ਕਿਉਂ ਆਇਆ ਹੈਂ?” See the chapter |