Online Bible

- Advertisements -




ਮੱਤੀਯਾਹ 3:17 - Punjabi Standard Bible

17 ਅਤੇ ਵੇਖੋ, ਇੱਕ ਸਵਰਗੀ ਬਾਣੀ ਆਈ, “ਇਹ ਮੇਰਾ ਪਿਆਰਾ ਪੁੱਤਰ ਹੈ ਜਿਸ ਤੋਂ ਮੈਂ ਬਹੁਤ ਪ੍ਰਸੰਨ ਹਾਂ।”

See the chapter Copy

ਪਵਿੱਤਰ ਬਾਈਬਲ O.V. Bible (BSI)

17 ਅਰ ਵੇਖੋ ਇੱਕ ਸੁਰਗੀ ਬਾਣੀ ਆਈ ਕਿ ਇਹ ਮੇਰਾ ਪਿਆਰਾ ਪੁੱਤ੍ਰ ਹੈ ਜਿਸ ਤੋਂ ਮੈਂ ਪਰਸਿੰਨ ਹਾਂ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

17 ਅਤੇ ਵੇਖੋ ਇਹ ਸਵਰਗੀ ਬਾਣੀ ਆਈ ਕਿ ਇਹ ਮੇਰਾ ਪਿਆਰਾ ਪੁੱਤਰ ਹੈ ਜਿਸ ਤੋਂ ਮੈਂ ਬਹੁਤ ਖੁਸ਼ ਹਾਂ।

See the chapter Copy

ਪਵਿੱਤਰ ਬਾਈਬਲ (Revised Common Language North American Edition)

17 ਉਸ ਸਮੇਂ ਅਕਾਸ਼ ਤੋਂ ਇੱਕ ਆਵਾਜ਼ ਆਈ, “ਇਹ ਮੇਰਾ ਪਿਆਰਾ ਪੁੱਤਰ ਹੈ, ਜਿਸ ਤੋਂ ਮੈਂ ਖ਼ੁਸ਼ ਹਾਂ ।”

See the chapter Copy

ਪੰਜਾਬੀ ਮੌਜੂਦਾ ਤਰਜਮਾ

17 ਅਤੇ ਸਵਰਗ ਤੋਂ ਇੱਕ ਆਵਾਜ਼ ਸੁਣਾਈ ਦਿੱਤੀ, “ਇਹ ਮੇਰਾ ਪੁੱਤਰ ਹੈ, ਜਿਸ ਨੂੰ ਮੈਂ ਪਿਆਰ ਕਰਦਾ ਹਾਂ ਅਤੇ ਮੈਂ ਇਸ ਤੋਂ ਪੂਰੀ ਤਰ੍ਹਾਂ ਖੁਸ਼ ਹਾਂ।”

See the chapter Copy

ਪਵਿੱਤਰ ਬਾਈਬਲ

17 ਸਵਰਗ ਤੋਂ ਇੱਕ ਬਾਣੀ ਆਈ, ਤੇ ਇਹ ਆਖਿਆ, “ਇਹ ਮੇਰਾ ਪਿਆਰਾ ਪੁੱਤਰ ਹੈ। ਜਿਸਤੋਂ ਮੈਂ ਬਹੁਤ ਪ੍ਰਸੰਨ ਹਾਂ।”

See the chapter Copy




ਮੱਤੀਯਾਹ 3:17

Follow us:

Advertisements


Advertisements