ਮੱਤੀਯਾਹ 3:2 - Punjabi Standard Bible2 “ਤੋਬਾ ਕਰੋ, ਕਿਉਂਕਿ ਸਵਰਗ ਦਾ ਰਾਜ ਨੇੜੇ ਆਇਆ ਹੈ।” See the chapterਪਵਿੱਤਰ ਬਾਈਬਲ O.V. Bible (BSI)2 ਤੋਬਾ ਕਰੋ ਕਿਉਂ ਜੋ ਸੁਰਗ ਦਾ ਰਾਜ ਨੇੜੇ ਆਇਆ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਤੋਬਾ ਕਰੋ, ਕਿਉਂ ਜੋ ਸਵਰਗ ਰਾਜ ਨੇੜੇ ਹੈ। See the chapterਪਵਿੱਤਰ ਬਾਈਬਲ (Revised Common Language North American Edition)2 “ਆਪਣੇ ਪਾਪਾਂ ਨੂੰ ਛੱਡੋ ਕਿਉਂਕਿ ਪਰਮੇਸ਼ਰ ਦਾ ਰਾਜ ਨੇੜੇ ਆ ਗਿਆ ਹੈ ।” See the chapterਪੰਜਾਬੀ ਮੌਜੂਦਾ ਤਰਜਮਾ2 ਅਤੇ ਆਖਦਾ, ਇਸ ਲਈ “ਤੋਬਾ ਕਰੋ, ਕਿਉਂ ਜੋ ਸਵਰਗ ਦਾ ਰਾਜ ਨੇੜੇ ਆ ਗਿਆ ਹੈ।” See the chapterਪਵਿੱਤਰ ਬਾਈਬਲ2 ਉਸ ਨੇ ਆਖਿਆ, “ਆਪਣੇ ਦਿਲ ਅਤੇ ਜੀਵਨ ਬਦਲੋ, ਕਿਉਂਕਿ ਸੁਰਗ ਦਾ ਰਾਜ ਜਲਦੀ ਹੀ ਆ ਰਿਹਾ ਹੈ।” See the chapter |