Online Bible

- Advertisements -




ਮੱਤੀਯਾਹ 3:3 - Punjabi Standard Bible

3 ਇਹ ਉਹੀ ਹੈ ਜਿਸ ਬਾਰੇ ਯਸਾਯਾਹ ਨਬੀ ਰਾਹੀਂ ਕਿਹਾ ਗਿਆ ਸੀ: ਉਜਾੜ ਵਿੱਚ ਇੱਕ ਪੁਕਾਰਨ ਵਾਲੇ ਦੀ ਅਵਾਜ਼, “ਪ੍ਰਭੂ ਦਾ ਰਾਹ ਤਿਆਰ ਕਰੋ, ਉਸ ਦੇ ਰਸਤਿਆਂ ਨੂੰ ਸਿੱਧੇ ਕਰੋ।”

See the chapter Copy

ਪਵਿੱਤਰ ਬਾਈਬਲ O.V. Bible (BSI)

3 ਕਿ ਇਹ ਉਹੋ ਹੈ ਜਿਹ ਦੇ ਵਿਖੇ ਯਸਾਯਾਹ ਨਬੀ ਦੀ ਜ਼ਬਾਨੀ ਆਖਿਆ ਗਿਆ ਸੀ ਭਈ ਉਜਾੜ ਵਿੱਚ ਇੱਕ ਹੋਕਾ ਦੇਣ ਵਾਲੇ ਦੀ ਅਵਾਜ਼, ਭਈ ਪ੍ਰਭੁ ਦੇ ਰਸਤੇ ਨੂੰ ਤਿਆਰ ਕਰੋ, ਉਹ ਦੇ ਰਾਹਾਂ ਨੂੰ ਸਿੱਧੇ ਕਰੋ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਇਹ ਉਹੀ ਹੈ ਜਿਹ ਦੇ ਬਾਰੇ ਯਸਾਯਾਹ ਨਬੀ ਨੇ ਆਖਿਆ ਸੀ, ਉਜਾੜ ਵਿੱਚ ਪੁਕਾਰਨ ਵਾਲੇ ਦੀ ਅਵਾਜ਼, ਕਿ ਪ੍ਰਭੂ ਦੇ ਰਸਤੇ ਨੂੰ ਤਿਆਰ ਕਰੋ, ਉਹ ਦੇ ਰਾਹਾਂ ਨੂੰ ਸਿੱਧੇ ਕਰੋ।

See the chapter Copy

ਪਵਿੱਤਰ ਬਾਈਬਲ (Revised Common Language North American Edition)

3 ਯੂਹੰਨਾ ਬਾਰੇ ਹੀ ਯਸਾਯਾਹ ਨਬੀ ਨੇ ਕਿਹਾ ਸੀ, “ਉਜਾੜ ਵਿੱਚ ਇੱਕ ਆਵਾਜ਼ ਪੁਕਾਰ ਰਹੀ ਹੈ, ਪ੍ਰਭੂ ਦਾ ਰਾਹ ਤਿਆਰ ਕਰੋ, ਉਹਨਾਂ ਦੇ ਰਾਹਾਂ ਨੂੰ ਸਿੱਧੇ ਕਰੋ ।”

See the chapter Copy

ਪੰਜਾਬੀ ਮੌਜੂਦਾ ਤਰਜਮਾ

3 ਇਹ ਉਹ ਹੀ ਹੈ ਜਿਸਦੇ ਵਿਸ਼ੇ ਵਿੱਚ ਯਸ਼ਾਯਾਹ ਨਬੀ ਨੇ ਆਖਿਆ ਸੀ: “ਉਜਾੜ ਵਿੱਚ ਇੱਕ ਪੁਕਾਰਨ ਵਾਲੇ ਦੀ ਆਵਾਜ਼, ‘ਪ੍ਰਭੂ ਲਈ ਰਸਤੇ ਨੂੰ ਤਿਆਰ ਕਰੋ, ਉਸ ਲਈ ਰਸਤਾ ਸਿੱਧਾ ਬਣਾਓ।’ ”

See the chapter Copy

ਪਵਿੱਤਰ ਬਾਈਬਲ

3 ਯੂਹੰਨਾ ਬਪਤਿਸਮਾ ਦੇਣ ਵਾਲਾ ਉਹੀ ਹੈ ਜਿਸਦੇ ਬਾਰੇ ਯਸਾਯਾਹ ਨਬੀ ਦੀ ਜ਼ਬਾਨੀ ਆਖਿਆ ਗਿਆ ਸੀ। ਯਸਾਯਾਹ ਨੇ ਕਿਹਾ: “ਉਜਾੜ ਵਿੱਚ ਇੱਕ ਮਨੁੱਖ ਹੋਕਾ ਦੇ ਰਿਹਾ ਹੈ: ‘ਪ੍ਰਭੂ ਲਈ ਰਸਤੇ ਨੂੰ ਤਿਆਰ ਕਰੋ; ਉਸ ਦੇ ਰਾਹਾਂ ਨੂੰ ਸਿਧਿਆਂ ਕਰੋ।’”

See the chapter Copy




ਮੱਤੀਯਾਹ 3:3

Follow us:

Advertisements


Advertisements