Online Bible

- Advertisements -




ਮੱਤੀਯਾਹ 3:4 - Punjabi Standard Bible

4 ਯੂਹੰਨਾ ਦੇ ਵਸਤਰ ਊਠ ਦੇ ਵਾਲਾਂ ਦੇ ਸਨ ਅਤੇ ਉਸ ਦੇ ਲੱਕ ਦੁਆਲੇ ਚਮੜੇ ਦਾ ਕਮਰਬੰਦ ਸੀ ਅਤੇ ਟਿੱਡੀਆਂ ਤੇ ਜੰਗਲੀ ਸ਼ਹਿਦ ਉਸ ਦਾ ਭੋਜਨ ਸੀ।

See the chapter Copy

ਪਵਿੱਤਰ ਬਾਈਬਲ O.V. Bible (BSI)

4 ਇਸ ਯੂਹੰਨਾ ਦੇ ਬਸਤਰ ਊਠ ਦੇ ਵਾਲਾਂ ਦੇ ਸਨ ਅਤੇ ਚੰਮ ਦੀ ਪੇਟੀ ਉਹ ਦੇ ਲੱਕ ਦੇ ਦੁਆਲੇ ਸੀ ਅਤੇ ਉਹ ਦਾ ਭੋਜਨ ਟਿੱਡੀਆਂ ਅਤੇ ਬਣ ਦਾ ਸ਼ਹਿਤ ਸੀ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਯੂਹੰਨਾ ਦੇ ਬਸਤਰ ਊਠ ਦੇ ਵਾਲਾਂ ਦੇ ਸਨ, ਚਮੜੇ ਦੀ ਪੇਟੀ ਉਸ ਦੇ ਲੱਕ ਨਾਲ ਬੰਨ੍ਹੀ ਹੋਈ ਸੀ, ਅਤੇ ਉਹ ਦਾ ਭੋਜਨ ਟਿੱਡੀਆਂ ਅਤੇ ਜੰਗਲੀ ਸ਼ਹਿਦ ਸੀ l

See the chapter Copy

ਪਵਿੱਤਰ ਬਾਈਬਲ (Revised Common Language North American Edition)

4 ਯੂਹੰਨਾ ਦੇ ਕੱਪੜੇ ਊਠ ਦੇ ਵਾਲਾਂ ਦੇ ਸਨ ਅਤੇ ਉਹ ਚਮੜੇ ਦੀ ਪੇਟੀ ਲੱਕ ਦੁਆਲੇ ਬੰਨ੍ਹਦਾ ਸੀ । ਉਸ ਦਾ ਭੋਜਨ ਟਿੱਡੀਆਂ ਅਤੇ ਜੰਗਲੀ ਸ਼ਹਿਦ ਸੀ ।

See the chapter Copy

ਪੰਜਾਬੀ ਮੌਜੂਦਾ ਤਰਜਮਾ

4 ਯੋਹਨ ਬਪਤਿਸਮਾ ਦੇਣ ਵਾਲੇ ਦੇ ਕੱਪੜੇ ਊਠ ਦੇ ਵਾਲਾਂ ਤੋਂ ਬਣੇ ਹੋਏ ਸਨ, ਅਤੇ ਉਸਦੀ ਕਮਰ ਉੱਤੇ ਚਮੜੇ ਦਾ ਕਮਰਬੰਧ ਸੀ ਅਤੇ ਉਸ ਦਾ ਭੋਜਨ ਟਿੱਡੀਆਂ ਅਤੇ ਜੰਗਲੀ ਸ਼ਹਿਦ ਸੀ।

See the chapter Copy

ਪਵਿੱਤਰ ਬਾਈਬਲ

4 ਯੂਹੰਨਾ ਦੇ ਕੱਪੜੇ ਊਂਠ ਦੇ ਵਾਲਾਂ ਤੋਂ ਬਣੇ ਸਨ ਅਤੇ ਚੰਮ ਦੀ ਪੇਟੀ ਉਸ ਦੇ ਲੱਕ ਦੇ ਦੁਆਲੇ ਸੀ। ਅਤੇ ਉਸਦਾ ਭੋਜਨ ਟਿੱਡੀਆਂ ਅਤੇ ਜੰਗਲੀ ਸ਼ਹਿਤ ਸੀ।

See the chapter Copy




ਮੱਤੀਯਾਹ 3:4

Follow us:

Advertisements


Advertisements