ਮੱਤੀਯਾਹ 3:5 - Punjabi Standard Bible5 ਤਦ ਯਰੂਸ਼ਲਮ ਅਤੇ ਸਾਰੇ ਯਹੂਦਿਯਾ ਅਤੇ ਯਰਦਨ ਦੇ ਆਲੇ-ਦੁਆਲੇ ਦੇ ਸਾਰੇ ਇਲਾਕੇ ਵਿੱਚੋਂ ਲੋਕ ਨਿੱਕਲ ਕੇ ਉਸ ਕੋਲ ਆਉਣ ਲੱਗੇ See the chapterਪਵਿੱਤਰ ਬਾਈਬਲ O.V. Bible (BSI)5 ਤਦ ਯਰੂਸ਼ਲਮ ਅਤੇ ਸਾਰੇ ਯਹੂਦਿਯਾ ਅਤੇ ਯਰਦਨ ਦੇ ਸਭ ਲਾਂਭ ਛਾਂਭ ਦੇ ਰਹਿਣ ਵਾਲੇ ਉਹ ਦੇ ਕੋਲ ਚੱਲੇ ਆਉਂਦੇ ਸਨ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਤਦ ਯਰੂਸ਼ਲਮ ਅਤੇ ਸਾਰੇ ਯਹੂਦਿਯਾ ਅਤੇ ਯਰਦਨ ਦੇ ਆਲੇ-ਦੁਆਲੇ ਦੇ ਰਹਿਣ ਵਾਲੇ ਸਾਰੇ ਲੋਕ ਉਹ ਦੇ ਕੋਲ ਆਉਂਦੇ ਸਨ। See the chapterਪਵਿੱਤਰ ਬਾਈਬਲ (Revised Common Language North American Edition)5 ਉਸ ਕੋਲ ਯਰੂਸ਼ਲਮ, ਸਾਰੇ ਯਹੂਦਿਯਾ ਅਤੇ ਯਰਦਨ ਦੇ ਆਲੇ-ਦੁਆਲੇ ਦੇ ਸਾਰੇ ਲੋਕ ਆਏ । See the chapterਪੰਜਾਬੀ ਮੌਜੂਦਾ ਤਰਜਮਾ5 ਯੇਰੂਸ਼ਲੇਮ ਨਗਰ, ਸਾਰੇ ਯਹੂਦਿਯਾ ਪ੍ਰਦੇਸ਼ ਅਤੇ ਯਰਦਨ ਨਦੀ ਦੇ ਨਜ਼ਦੀਕੀ ਖੇਤਰ ਵਿਚੋਂ ਵੱਡੀ ਗਿਣਤੀ ਵਿੱਚ ਲੋਕ ਉਸਦੇ ਕੋਲ ਆਉਂਦੇ ਸਨ। See the chapterਪਵਿੱਤਰ ਬਾਈਬਲ5 ਯਰੂਸ਼ਲਮ, ਸਾਰੇ ਯਹੂਦਿਯਾ ਅਤੇ ਯਰਦਨ ਨਦੀ ਦੇ ਆਸੇ-ਪਾਸੇ ਦੀਆਂ ਥਾਵਾਂ ਦੇ ਸਭ ਲੋਕ ਉਸਦਾ ਪ੍ਰਚਾਰ ਸੁਣਨ ਲਈ ਆਏ। See the chapter |