ਮੱਤੀਯਾਹ 3:6 - Punjabi Standard Bible6 ਅਤੇ ਆਪਣੇ ਪਾਪਾਂ ਨੂੰ ਮੰਨਦੇ ਹੋਏ ਯਰਦਨ ਨਦੀ ਵਿੱਚ ਉਸ ਕੋਲੋਂ ਬਪਤਿਸਮਾ ਲੈਣ ਲੱਗੇ। See the chapterਪਵਿੱਤਰ ਬਾਈਬਲ O.V. Bible (BSI)6 ਅਤੇ ਆਪੋ ਆਪਣੇ ਪਾਪਾਂ ਨੂੰ ਮੰਨ ਕੇ ਯਰਦਨ ਨਦੀ ਵਿੱਚ ਉਹ ਦੇ ਹੱਥੋਂ ਬਪਤਿਸਮਾ ਲੈਂਦੇ ਸਨ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਅਤੇ ਆਪਣੇ ਪਾਪਾਂ ਨੂੰ ਮੰਨ ਕੇ ਯਰਦਨ ਨਦੀ ਵਿੱਚ ਉਹ ਦੇ ਹੱਥੋਂ ਬਪਤਿਸਮਾ ਲੈਂਦੇ ਸਨ। See the chapterਪਵਿੱਤਰ ਬਾਈਬਲ (Revised Common Language North American Edition)6 ਉਹਨਾਂ ਨੇ ਆਪਣੇ ਪਾਪਾਂ ਨੂੰ ਮੰਨਦੇ ਹੋਏ ਯੂਹੰਨਾ ਕੋਲੋਂ ਯਰਦਨ ਨਦੀ ਵਿੱਚ ਬਪਤਿਸਮਾ ਲਿਆ । See the chapterਪੰਜਾਬੀ ਮੌਜੂਦਾ ਤਰਜਮਾ6 ਆਪਣੇ ਪਾਪਾਂ ਨੂੰ ਮੰਨ ਕੇ, ਉਹ ਦੇ ਕੋਲੋ ਯਰਦਨ ਨਦੀ ਵਿੱਚ ਬਪਤਿਸਮਾ ਲੈਂਦੇ ਸਨ। See the chapterਪਵਿੱਤਰ ਬਾਈਬਲ6 ਲੋਕਾਂ ਨੇ ਆਪਣੇ ਪਾਪ ਕਬੂਲ ਕੀਤੇ ਅਤੇ ਯੂਹੰਨਾ ਨੇ ਉਨ੍ਹਾਂ ਨੂੰ ਯਰਦਨ ਨਦੀ ਵਿੱਚ ਬਪਤਿਸਮਾ ਦਿੱਤਾ। See the chapter |