ਮੱਤੀਯਾਹ 3:9 - Punjabi Standard Bible9 ਅਤੇ ਆਪਣੇ ਮਨਾਂ ਵਿੱਚ ਇਹ ਨਾ ਸੋਚੋ, ‘ਅਬਰਾਹਾਮ ਸਾਡਾ ਪਿਤਾ ਹੈ’, ਕਿਉਂਕਿ ਮੈਂ ਤੁਹਾਨੂੰ ਕਹਿੰਦਾ ਹਾਂ ਕਿ ਪਰਮੇਸ਼ਰ ਅਬਰਾਹਾਮ ਦੇ ਲਈ ਇਨ੍ਹਾਂ ਪੱਥਰਾਂ ਵਿੱਚੋਂ ਸੰਤਾਨ ਪੈਦਾ ਕਰ ਸਕਦਾ ਹੈ। See the chapterਪਵਿੱਤਰ ਬਾਈਬਲ O.V. Bible (BSI)9 ਅਤੇ ਆਪਣੇ ਮਨ ਵਿੱਚ ਇਸ ਗੱਲ ਦੇ ਕਹਿਣ ਦੀ ਸੋਚ ਨਾ ਕਰੋ ਕਿ ਅਬਰਾਹਾਮ ਸਾਡਾ ਪਿਤਾ ਹੈ ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਭਈ ਪਰਮੇਸ਼ੁਰ ਅਬਰਾਹਾਮ ਦੇ ਲਈ ਇੰਨ੍ਹਾਂ ਪੱਥਰਾਂ ਵਿੱਚੋਂ ਬਾਲਕ ਪੈਦਾ ਕਰ ਸੱਕਦਾ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਅਤੇ ਆਪਣੇ ਮਨ ਵਿੱਚ ਇਹ ਨਾ ਸੋਚੋ ਕਿ ਅਬਰਾਹਾਮ ਸਾਡਾ ਪਿਤਾ ਹੈ, ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਪਰਮੇਸ਼ੁਰ ਅਬਰਾਹਾਮ ਦੇ ਲਈ ਇਨ੍ਹਾਂ ਪੱਥਰਾਂ ਵਿੱਚੋਂ ਵੀ ਸੰਤਾਨ ਪੈਦਾ ਕਰ ਸਕਦਾ ਹੈ। See the chapterਪਵਿੱਤਰ ਬਾਈਬਲ (Revised Common Language North American Edition)9 ਇਹ ਨਾ ਸੋਚੋ ਕਿ ਤੁਸੀਂ ਆਪਣਾ ਬਚਾਅ ਇਹ ਕਹਿ ਕੇ ਕਰ ਸਕਦੇ ਹੋ, ‘ਅਬਰਾਹਾਮ ਸਾਡਾ ਪਿਤਾ ਹੈ ।’ ਮੈਂ ਤੁਹਾਨੂੰ ਕਹਿੰਦਾ ਹਾਂ ਕਿ ਪਰਮੇਸ਼ਰ ਇਹਨਾਂ ਪੱਥਰਾਂ ਵਿੱਚੋਂ ਅਬਰਾਹਾਮ ਦੇ ਲਈ ਸੰਤਾਨ ਪੈਦਾ ਕਰ ਸਕਦੇ ਹਨ । See the chapterਪੰਜਾਬੀ ਮੌਜੂਦਾ ਤਰਜਮਾ9 ਅਤੇ ਆਪਣੇ ਮਨ ਵਿੱਚ ਅਜਿਹਾ ਨਾ ਸੋਚੋ, ‘ਕਿ ਅਸੀਂ ਅਬਰਾਹਾਮ ਦੀ ਸੰਤਾਨ ਹਾਂ।’ ਮੈਂ ਤੁਹਾਨੂੰ ਆਖਦਾ ਹਾਂ ਕਿ ਪਰਮੇਸ਼ਵਰ ਇਹਨਾਂ ਪੱਥਰਾਂ ਵਿੱਚੋਂ ਵੀ ਅਬਰਾਹਾਮ ਲਈ ਔਲਾਦ ਪੈਦਾ ਕਰਨ ਦੀ ਸਾਮਰਥ ਰੱਖਦਾ ਹੈ। See the chapterਪਵਿੱਤਰ ਬਾਈਬਲ9 ਆਪਣੇ ਮਨ ਵਿੱਚ ਇਸ ਗੱਲ ਤੇ ਮਾਣ ਕਰਨ ਦੀ ਨਾ ਸੋਚੋ, ‘ਅਸੀਂ ਅਬਰਾਹਾਮ ਦੇ ਬੱਚੇ ਹਾਂ।’ ਮੈਂ ਤੁਹਾਨੂੰ ਦੱਸਦਾ ਹਾਂ ਕਿ ਪਰਮੇਸ਼ੁਰ ਅਬਰਾਹਾਮ ਲਈ ਇਨ੍ਹਾਂ ਪੱਥਰਾਂ ਵਿੱਚੋਂ ਬੱਚੇ ਪੈਦਾ ਕਰ ਸੱਕਦਾ ਹੈ। See the chapter |