ਮਰਕੁਸ ਦੀ ਇੰਜੀਲ 1:3 - Punjabi Standard Bible3 ਉਜਾੜ ਵਿੱਚ ਇੱਕ ਪੁਕਾਰਨ ਵਾਲੇ ਦੀ ਅਵਾਜ਼, “ਪ੍ਰਭੂ ਦਾ ਰਾਹ ਤਿਆਰ ਕਰੋ, ਉਸ ਦੇ ਰਸਤਿਆਂ ਨੂੰ ਸਿੱਧੇ ਕਰੋ।” See the chapterਪਵਿੱਤਰ ਬਾਈਬਲ O.V. Bible (BSI)3 ਉਜਾੜ ਵਿੱਚ ਇੱਕ ਹੋਕਾ ਦੋਣ ਵਾਲੇ ਦੀ ਅਵਾਜ਼, ਭਈ ਪ੍ਰਭੁ ਦੇ ਰਸਤੇ ਨੂੰ ਤਿਆਰ ਕਰੋ, ਉਹ ਦੇ ਰਾਹਾਂ ਨੂੰ ਸਿੱਧੇ ਕਰੋ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਉਜਾੜ ਵਿੱਚ ਇੱਕ ਪੁਕਾਰਨ ਵਾਲੇ ਦੀ ਅਵਾਜ਼, ਕਿ ਪ੍ਰਭੂ ਦੇ ਰਸਤੇ ਨੂੰ ਤਿਆਰ ਕਰੋ, ਅਤੇ ਉਹ ਦੇ ਰਾਹਾਂ ਨੂੰ ਸਿੱਧੇ ਕਰੋ। See the chapterਪਵਿੱਤਰ ਬਾਈਬਲ (Revised Common Language North American Edition)3 ਬੋਲਣ ਵਾਲਾ ਸੁੰਨਸਾਨ ਥਾਂ ਵਿੱਚ ਪੁਕਾਰ ਰਿਹਾ ਹੈ, ਪ੍ਰਭੂ ਦਾ ਰਾਹ ਤਿਆਰ ਕਰੋ । ਉਹਨਾਂ ਦੇ ਰਾਹਾਂ ਨੂੰ ਸਿੱਧੇ ਕਰੋ ।” See the chapterਪੰਜਾਬੀ ਮੌਜੂਦਾ ਤਰਜਮਾ3 “ਉਜਾੜ ਵਿੱਚ ਇੱਕ ਪੁਕਾਰਨ ਵਾਲੇ ਦੀ ਆਵਾਜ਼, ‘ਪ੍ਰਭੂ ਲਈ ਰਸਤੇ ਨੂੰ ਤਿਆਰ ਕਰੋ, ਉਸ ਲਈ ਰਸਤਾ ਸਿੱਧਾ ਬਣਾਓ।’ ” See the chapterਪਵਿੱਤਰ ਬਾਈਬਲ3 “ਉਜਾੜ ਵਿੱਚ ਇੱਕ ਮਨੁੱਖ ਪੁਕਾਰ ਰਿਹਾ ਹੈ: ‘ਪ੍ਰਭੂ ਲਈ ਰਸਤੇ ਨੂੰ ਤਿਆਰ ਕਰੋ, ਉਸ ਦੇ ਰਾਹਾਂ ਨੂੰ ਸਿਧੇ ਕਰੋ।’” See the chapter |