ਮਰਕੁਸ ਦੀ ਇੰਜੀਲ 1:4 - Punjabi Standard Bible4 ਯੂਹੰਨਾ ਆਇਆ ਜਿਹੜਾ ਉਜਾੜ ਵਿੱਚ ਬਪਤਿਸਮਾ ਦਿੰਦਾ ਅਤੇ ਪਾਪਾਂ ਦੀ ਮਾਫ਼ੀ ਲਈ ਤੋਬਾ ਦੇ ਬਪਤਿਸਮੇ ਦਾ ਪ੍ਰਚਾਰ ਕਰਦਾ ਸੀ। See the chapterਪਵਿੱਤਰ ਬਾਈਬਲ O.V. Bible (BSI)4 ਯੂਹੰਨਾ ਆਇਆ ਜਿਹੜਾ ਉਜਾੜ ਵਿੱਚ ਬਪਤਿਸਮਾ ਦਿੰਦਾ ਸੀ ਅਰ ਪਾਪਾਂ ਦੀ ਮਾਫ਼ੀ ਲਈ ਤੋਬਾ ਦੇ ਬਪਤਿਸਮੇ ਦਾ ਪਰਚਾਰ ਕਰਦਾ ਸੀ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਯੂਹੰਨਾ ਆਇਆ, ਜਿਹੜਾ ਉਜਾੜ ਵਿੱਚ ਬਪਤਿਸਮਾ ਦਿੰਦਾ ਅਤੇ ਪਾਪਾਂ ਦੀ ਮਾਫ਼ੀ ਲਈ ਤੋਬਾ ਦੇ ਬਪਤਿਸਮੇ ਦਾ ਪਰਚਾਰ ਕਰਦਾ ਸੀ। See the chapterਪਵਿੱਤਰ ਬਾਈਬਲ (Revised Common Language North American Edition)4 ਯੂਹੰਨਾ ਆਇਆ ਜਿਹੜਾ ਸੁੰਨਸਾਨ ਥਾਂ ਵਿੱਚ ਪ੍ਰਚਾਰ ਕਰਦਾ ਅਤੇ ਬਪਤਿਸਮਾ ਦਿੰਦਾ ਸੀ । ਉਸ ਨੇ ਲੋਕਾਂ ਨੂੰ ਕਿਹਾ, “ਆਪਣੇ ਬੁਰੇ ਕੰਮਾਂ ਨੂੰ ਤਿਆਗੋ ਅਤੇ ਬਪਤਿਸਮਾ ਲਓ ਤਾਂ ਜੋ ਪਰਮੇਸ਼ਰ ਤੁਹਾਡੇ ਪਾਪਾਂ ਨੂੰ ਮਾਫ਼ ਕਰਨ ।” See the chapterਪੰਜਾਬੀ ਮੌਜੂਦਾ ਤਰਜਮਾ4 ਅਤੇ ਇਸ ਲਈ ਯੋਹਨ ਬਪਤਿਸਮਾ ਦੇਣ ਵਾਲਾ ਉਜਾੜ ਵਿੱਚ ਆਇਆ, ਅਤੇ ਪਾਪਾਂ ਦੀ ਮਾਫ਼ੀ ਲਈ ਤੋਬਾ ਦੇ ਬਪਤਿਸਮੇ ਦਾ ਪ੍ਰਚਾਰ ਕਰਦਾ ਸੀ। See the chapterਪਵਿੱਤਰ ਬਾਈਬਲ4 ਯੂਹੰਨਾ ਬਪਤਿਸਮਾ ਦੇਣ ਵਾਲਾ ਆਇਆ, ਅਤੇ ਉਸ ਨੇ ਉਜਾੜ ਵਿੱਚ ਆਕੇ ਲੋਕਾਂ ਨੂੰ ਬਪਤਿਸਮਾ ਦਿੱਤਾ। ਉਸ ਨੇ ਉਨ੍ਹਾਂ ਨੂੰ ਸਿੱਖਾਇਆ ਕਿ ਉਹ ਬਪਤਿਸਮਾ ਲੈ ਕੇ ਇਹ ਵਿਖਾਉਣ ਕਿ ਉਨ੍ਹਾਂ ਨੇ ਆਪਣੇ ਜੀਵਨ ਬਦਲ ਲਏ ਹਨ। ਇਸ ਤਰ੍ਹਾਂ, ਉਨ੍ਹਾਂ ਦੇ ਪਾਪ ਮਾਫ਼ ਕੀਤੇ ਜਾ ਸੱਕਣਗੇ। See the chapter |