Online Bible

- Advertisements -




ਮਰਕੁਸ ਦੀ ਇੰਜੀਲ 1:5 - Punjabi Standard Bible

5 ਸਾਰਾ ਯਹੂਦਿਯਾ ਦੇਸ ਅਤੇ ਸਾਰੇ ਯਰੂਸ਼ਲਮ ਵਾਸੀ ਨਿੱਕਲ ਕੇ ਉਸ ਕੋਲ ਆਉਣ ਲੱਗੇ ਅਤੇ ਆਪਣੇ ਪਾਪਾਂ ਨੂੰ ਮੰਨਦੇ ਹੋਏ ਯਰਦਨ ਨਦੀ ਵਿੱਚ ਉਸ ਕੋਲੋਂ ਬਪਤਿਸਮਾ ਲੈਣ ਲੱਗੇ।

See the chapter Copy

ਪਵਿੱਤਰ ਬਾਈਬਲ O.V. Bible (BSI)

5 ਅਤੇ ਸਾਰਾ ਯਹੂਦਿਯਾ ਦੇਸ ਅਰ ਯਰੂਸ਼ਲਮ ਦੇ ਸਾਰੇ ਰਹਿਣ ਵਾਲੇ ਨਿੱਕਲ ਕੇ ਉਹ ਦੇ ਕੋਲ ਚੱਲੇ ਆਉਂਦੇ ਅਤੇ ਆਪੋ ਆਪਣਿਆਂ ਪਾਪਾਂ ਨੂੰ ਮੰਨ ਕੇ ਯਰਦਨ ਨਦੀ ਵਿੱਚ ਉਹ ਤੇ ਹੱਥੋਂ ਬਪਤਿਸਮਾ ਲੈਂਦੇ ਸਨ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਸਾਰੇ ਯਹੂਦਿਯਾ ਦੇਸ ਅਤੇ ਯਰੂਸ਼ਲਮ ਦੇ ਸਾਰੇ ਰਹਿਣ ਵਾਲੇ ਨਿੱਕਲ ਕੇ ਉਹ ਦੇ ਕੋਲ ਆਉਂਦੇ, ਅਤੇ ਆਪਣਿਆਂ ਪਾਪਾਂ ਨੂੰ ਮੰਨ ਕੇ ਯਰਦਨ ਨਦੀ ਵਿੱਚ ਉਹ ਦੇ ਹੱਥੋਂ ਬਪਤਿਸਮਾ ਲੈਂਦੇ ਸਨ।

See the chapter Copy

ਪਵਿੱਤਰ ਬਾਈਬਲ (Revised Common Language North American Edition)

5 ਯਹੂਦਿਯਾ ਦੇਸ਼ ਦੇ ਸਾਰੇ ਲੋਕ ਅਤੇ ਯਰੂਸ਼ਲਮ ਸ਼ਹਿਰ ਦੇ ਸਾਰੇ ਰਹਿਣ ਵਾਲੇ ਉਸ ਦੇ ਕੋਲ ਆਏ ਅਤੇ ਆਪਣੇ ਪਾਪਾਂ ਨੂੰ ਮੰਨਦੇ ਹੋਏ, ਯਰਦਨ ਨਦੀ ਵਿੱਚ ਉਸ ਕੋਲੋਂ ਬਪਤਿਸਮਾ ਲੈਣ ਲੱਗੇ ।

See the chapter Copy

ਪੰਜਾਬੀ ਮੌਜੂਦਾ ਤਰਜਮਾ

5 ਸਾਰੇ ਯਹੂਦਿਯਾ ਪ੍ਰਦੇਸ਼ ਦੇ ਖੇਤਰਾਂ ਵਿਚੋਂ ਅਤੇ ਯੇਰੂਸ਼ਲੇਮ ਨਗਰ ਦੇ ਸਾਰੇ ਲੋਕ ਉਸਦੇ ਕੋਲ ਆਉਂਦੇ ਸਨ। ਅਤੇ ਆਪਣੇ ਪਾਪਾਂ ਨੂੰ ਮੰਨ ਕੇ, ਉਹ ਦੇ ਕੋਲੋ ਯਰਦਨ ਨਦੀ ਵਿੱਚ ਬਪਤਿਸਮਾ ਲੈਂਦੇ ਸਨ।

See the chapter Copy

ਪਵਿੱਤਰ ਬਾਈਬਲ

5 ਸਾਰੇ ਯਹੂਦਿਯਾ ਅਤੇ ਯਰੂਸ਼ਲਮ ਦੇਸ਼ ਦੇ ਲੋਕ ਉਸ ਕੋਲ ਆਏ ਅਤੇ ਆਪੋ-ਆਪਣੇ ਕੀਤੇ ਪਾਪਾਂ ਬਾਰੇ ਦੱਸਣ ਲੱਗੇ ਤਾਂ ਉਸਤੋਂ ਬਾਦ ਯੂਹੰਨਾ ਨੇ ਉਨ੍ਹਾਂ ਨੂੰ ਯਰਦਨ ਨਦੀ ਵਿੱਚ ਬਪਤਿਸਮਾ ਦਿੱਤਾ।

See the chapter Copy




ਮਰਕੁਸ ਦੀ ਇੰਜੀਲ 1:5

Follow us:

Advertisements


Advertisements