Online Bible

- Advertisements -




ਮਰਕੁਸ ਦੀ ਇੰਜੀਲ 1:8 - Punjabi Standard Bible

8 ਮੈਂ ਤਾਂ ਤੁਹਾਨੂੰ ਪਾਣੀ ਨਾਲ ਬਪਤਿਸਮਾ ਦਿੱਤਾ ਹੈ, ਪਰ ਉਹ ਤੁਹਾਨੂੰ ਪਵਿੱਤਰ ਆਤਮਾ ਨਾਲ ਬਪਤਿਸਮਾ ਦੇਵੇਗਾ।”

See the chapter Copy

ਪਵਿੱਤਰ ਬਾਈਬਲ O.V. Bible (BSI)

8 ਮੈਂ ਤੁਹਾਨੂੰ ਪਾਣੀ ਨਾਲ ਬਪਤਿਸਮਾ ਦਿੱਤਾ ਪਰ ਉਹ ਤੁਹਾਨੂੰ ਪਵਿੱਤ੍ਰ ਆਤਮਾ ਨਾਲ ਬਪਤਿਸਮਾ ਦੇਊ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਮੈਂ ਤਾਂ ਤੁਹਾਨੂੰ ਪਾਣੀ ਨਾਲ ਬਪਤਿਸਮਾ ਦਿੰਦਾ ਹਾਂ ਪਰ ਉਹ ਤੁਹਾਨੂੰ ਪਵਿੱਤਰ ਆਤਮਾ ਨਾਲ ਬਪਤਿਸਮਾ ਦੇਵੇਗਾ।

See the chapter Copy

ਪਵਿੱਤਰ ਬਾਈਬਲ (Revised Common Language North American Edition)

8 ਮੈਂ ਤਾਂ ਤੁਹਾਨੂੰ ਪਾਣੀ ਨਾਲ ਬਪਤਿਸਮਾ ਦਿੰਦਾ ਹਾਂ ਪਰ ਉਹ ਤੁਹਾਨੂੰ ਪਵਿੱਤਰ ਆਤਮਾ ਦੇ ਨਾਲ ਬਪਤਿਸਮਾ ਦੇਣਗੇ ।”

See the chapter Copy

ਪੰਜਾਬੀ ਮੌਜੂਦਾ ਤਰਜਮਾ

8 ਮੈਂ ਤਾਂ ਤੁਹਾਨੂੰ ਪਾਣੀ ਨਾਲ ਬਪਤਿਸਮਾ ਦਿੰਦਾ ਹਾਂ, ਪਰ ਉਹ ਤੁਹਾਨੂੰ ਪਵਿੱਤਰ ਆਤਮਾ ਨਾਲ ਬਪਤਿਸਮਾ ਦੇਵੇਗਾ।”

See the chapter Copy

ਪਵਿੱਤਰ ਬਾਈਬਲ

8 ਮੈਂ ਤੁਹਾਨੂੰ ਪਾਣੀ ਨਾਲ ਬਪਤਿਸਮਾ ਦਿੱਤਾ ਹੈ ਪਰ ਉਹ ਮਨੁੱਖ ਜਿਹੜਾ ਕਿ ਆ ਰਿਹਾ ਹੈ ਤੁਹਾਨੂੰ ਪਵਿੱਤਰ ਆਤਮਾ ਨਾਲ ਬਪਤਿਸਮਾ ਦੇਵੇਗਾ।”

See the chapter Copy




ਮਰਕੁਸ ਦੀ ਇੰਜੀਲ 1:8

Follow us:

Advertisements


Advertisements