ਮਰਕੁਸ ਦੀ ਇੰਜੀਲ 1:9 - Punjabi Standard Bible9 ਉਨ੍ਹਾਂ ਦਿਨਾਂ ਵਿੱਚ ਇਸ ਤਰ੍ਹਾਂ ਹੋਇਆ ਕਿ ਯਿਸੂ ਨੇ ਗਲੀਲ ਦੇ ਨਾਸਰਤ ਤੋਂ ਆ ਕੇ ਯਰਦਨ ਨਦੀ ਵਿੱਚ ਯੂਹੰਨਾ ਤੋਂ ਬਪਤਿਸਮਾ ਲਿਆ See the chapterਪਵਿੱਤਰ ਬਾਈਬਲ O.V. Bible (BSI)9 ਉਨ੍ਹੀ ਦਿਨੀਂ ਐਉਂ ਹੋਇਆ ਜੋ ਯਿਸੂ ਨੇ ਗਲੀਲ ਦੇ ਨਾਸਰਤ ਤੋਂ ਆਣ ਕੇ ਯਰਦਨ ਵਿੱਚ ਯੂਹੰਨਾ ਦੇ ਹੱਥੋਂ ਬਪਤਿਸਮਾ ਲਿਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਉਨ੍ਹਾਂ ਦਿਨਾਂ ਵਿੱਚ ਅਜਿਹਾ ਹੋਇਆ ਜੋ ਯਿਸੂ ਨੇ ਗਲੀਲ ਦੇ ਨਾਸਰਤ ਤੋਂ ਆਣ ਕੇ ਯਰਦਨ ਨਦੀ ਵਿੱਚ ਯੂਹੰਨਾ ਦੇ ਹੱਥੋਂ ਬਪਤਿਸਮਾ ਲਿਆ। See the chapterਪਵਿੱਤਰ ਬਾਈਬਲ (Revised Common Language North American Edition)9 ਉਸ ਵੇਲੇ ਯਿਸੂ ਗਲੀਲ ਦੇ ਸ਼ਹਿਰ ਨਾਸਰਤ ਤੋਂ ਆਏ ਅਤੇ ਉਹਨਾਂ ਨੇ ਯਰਦਨ ਨਦੀ ਵਿੱਚ ਯੂਹੰਨਾ ਕੋਲੋਂ ਬਪਤਿਸਮਾ ਲਿਆ । See the chapterਪੰਜਾਬੀ ਮੌਜੂਦਾ ਤਰਜਮਾ9 ਉਸ ਸਮੇਂ ਯਿਸ਼ੂ ਗਲੀਲ ਦੇ ਨਾਜ਼ਰੇਥ ਨਗਰ ਤੋਂ ਆਇਆ ਅਤੇ ਯੋਹਨ ਦੁਆਰਾ ਯਰਦਨ ਨਦੀ ਵਿੱਚ ਬਪਤਿਸਮਾ ਲਿਆ। See the chapterਪਵਿੱਤਰ ਬਾਈਬਲ9 ਉਸ ਵਕਤ ਯਿਸੂ ਗਲੀਲ ਦੇ ਨਾਸਰਤ ਸ਼ਹਿਰ ਤੋਂ ਯੂਹੰਨਾ ਦੇ ਕੋਲ ਆਇਆ ਅਤੇ ਯੂਹੰਨਾ ਨੇ ਉਸ ਨੂੰ ਯਰਦਨ ਨਦੀ ਵਿੱਚ ਬਪਤਿਸਮਾ ਦਿੱਤਾ। See the chapter |