ਮਰਕੁਸ ਦੀ ਇੰਜੀਲ 2:11 - Punjabi Standard Bible11 “ਮੈਂ ਤੈਨੂੰ ਕਹਿੰਦਾ ਹਾਂ, ਉੱਠ! ਆਪਣਾ ਬਿਸਤਰਾ ਚੁੱਕ ਅਤੇ ਆਪਣੇ ਘਰ ਨੂੰ ਚਲਾ ਜਾ।” See the chapterਪਵਿੱਤਰ ਬਾਈਬਲ O.V. Bible (BSI)11 ਮੈਂ ਤੈਨੂੰ ਆਖਦਾ ਹਾਂ, ਉੱਠ ਆਪਣੀ ਮੰਜੀ ਚੁੱਕ ਕੇ ਘਰ ਚੱਲਿਆ ਜਾਹ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਮੈਂ ਤੈਨੂੰ ਕਹਿੰਦਾ ਹਾਂ, ਉੱਠ, ਆਪਣੀ ਮੰਜੀ ਚੁੱਕ ਕੇ ਘਰ ਚੱਲਿਆ ਜਾ। See the chapterਪਵਿੱਤਰ ਬਾਈਬਲ (Revised Common Language North American Edition)11 “ਮੈਂ ਤੈਨੂੰ ਕਹਿੰਦਾ ਹਾਂ, ਉੱਠ, ਆਪਣੀ ਮੰਜੀ ਚੁੱਕ ਅਤੇ ਆਪਣੇ ਘਰ ਨੂੰ ਜਾ ।” See the chapterਪੰਜਾਬੀ ਮੌਜੂਦਾ ਤਰਜਮਾ11 “ਮੈਂ ਤੈਨੂੰ ਕਹਿੰਦਾ ਹਾਂ, ਉੱਠ, ਆਪਣੀ ਮੰਜੀ ਚੁੱਕ ਅਤੇ ਆਪਣੇ ਘਰ ਚਲਾ ਜਾ।” See the chapterਪਵਿੱਤਰ ਬਾਈਬਲ11 “ਮੈਂ ਤੈਨੂੰ ਆਖਦਾ ਹਾਂ, ਉੱਠ ਖੜ੍ਹਾ ਹੋ, ਅਤੇ ਆਪਣਾ ਬਿਸਤਰਾ ਚੁੱਕ ਕੇ ਘਰ ਚੱਲਿਆ ਜਾ।” See the chapter |