Online Bible

- Advertisements -




ਮਰਕੁਸ ਦੀ ਇੰਜੀਲ 2:13 - Punjabi Standard Bible

13 ਉਹ ਦੁਬਾਰਾ ਝੀਲ ਕਿਨਾਰੇ ਚਲਾ ਗਿਆ ਅਤੇ ਸਾਰੀ ਭੀੜ ਉਸ ਕੋਲ ਆਉਣ ਲੱਗੀ ਅਤੇ ਉਹ ਉਨ੍ਹਾਂ ਨੂੰ ਉਪਦੇਸ਼ ਦੇਣ ਲੱਗਾ।

See the chapter Copy

ਪਵਿੱਤਰ ਬਾਈਬਲ O.V. Bible (BSI)

13 ਉਹ ਫੇਰ ਬਾਹਰ ਝੀਲ ਦੇ ਕੰਢੇ ਉੱਤੇ ਗਿਆ ਅਰ ਸਾਰੀ ਭੀੜ ਉਹ ਦੇ ਕੋਲ ਆਈ ਅਤੇ ਉਸ ਨੇ ਉਨ੍ਹਾਂ ਨੂੰ ਉਪਦੇਸ਼ ਦਿੱਤਾ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਉਹ ਫੇਰ ਬਾਹਰ ਝੀਲ ਦੇ ਕਿਨਾਰੇ ਉੱਤੇ ਗਿਆ ਅਤੇ ਸਾਰੀ ਭੀੜ ਉਹ ਦੇ ਕੋਲ ਆਈ ਅਤੇ ਉਸ ਨੇ ਉਨ੍ਹਾਂ ਨੂੰ ਉਪਦੇਸ਼ ਦਿੱਤਾ।

See the chapter Copy

ਪਵਿੱਤਰ ਬਾਈਬਲ (Revised Common Language North American Edition)

13 ਯਿਸੂ ਫਿਰ ਗਲੀਲ ਦੀ ਝੀਲ ਦੇ ਕੰਢੇ ਉੱਤੇ ਗਏ । ਉੱਥੇ ਉਹਨਾਂ ਦੇ ਕੋਲ ਇੱਕ ਵੱਡੀ ਭੀੜ ਇਕੱਠੀ ਹੋ ਗਈ । ਉਹਨਾਂ ਨੇ ਉਸ ਭੀੜ ਨੂੰ ਉਪਦੇਸ਼ ਦਿੱਤਾ ।

See the chapter Copy

ਪੰਜਾਬੀ ਮੌਜੂਦਾ ਤਰਜਮਾ

13 ਤਦ ਯਿਸ਼ੂ ਦੁਬਾਰਾ ਗਲੀਲ ਝੀਲ ਦੇ ਕੰਢੇ ਉੱਤੇ ਚਲੇ ਗਏ। ਇੱਕ ਵੱਡੀ ਭੀੜ ਉਹਨਾਂ ਦੇ ਕੋਲ ਆ ਗਈ ਅਤੇ ਉਹ ਉਹਨਾਂ ਨੂੰ ਸਿੱਖਿਆ ਦੇਣ ਲੱਗੇ।

See the chapter Copy

ਪਵਿੱਤਰ ਬਾਈਬਲ

13 ਯਿਸੂ ਫ਼ੇਰ ਝੀਲ ਦੇ ਕੰਢੇ ਗਿਆ ਅਤੇ ਕਾਫ਼ੀ ਲੋਕ ਉਸ ਦੇ ਪਿੱਛੇ ਆਏ ਤਾਂ ਉਸ ਨੇ ਉਨ੍ਹਾਂ ਨੂੰ ਉਪਦੇਸ਼ ਦਿੱਤਾ।

See the chapter Copy




ਮਰਕੁਸ ਦੀ ਇੰਜੀਲ 2:13

Follow us:

Advertisements


Advertisements