Online Bible

- Advertisements -




ਮਰਕੁਸ ਦੀ ਇੰਜੀਲ 2:15 - Punjabi Standard Bible

15 ਫਿਰ ਇਸ ਤਰ੍ਹਾਂ ਹੋਇਆ ਕਿ ਯਿਸੂ, ਲੇਵੀ ਦੇ ਘਰ ਭੋਜਨ ਖਾਣ ਬੈਠਾ ਅਤੇ ਬਹੁਤ ਸਾਰੇ ਮਹਿਸੂਲੀਏ ਅਤੇ ਪਾਪੀ ਵੀ ਯਿਸੂ ਅਤੇ ਉਸ ਦੇ ਚੇਲਿਆਂ ਨਾਲ ਭੋਜਨ ਕਰਨ ਬੈਠੇ ਕਿਉਂਕਿ ਉਹ ਬਹੁਤ ਸਾਰੇ ਸਨ ਅਤੇ ਉਸ ਦੇ ਪਿੱਛੇ ਹੋ ਤੁਰੇ ਸਨ।

See the chapter Copy

ਪਵਿੱਤਰ ਬਾਈਬਲ O.V. Bible (BSI)

15 ਤਾਂ ਐਉਂ ਹੋਇਆ ਕਿ ਉਹ ਉਸ ਦੇ ਘਰ ਵਿੱਚ ਰੋਟੀ ਖਾਣ ਬੈਠਾ ਅਤੇ ਬਹੁਤ ਸਾਰੇ ਮਸੂਲੀਏ ਅਤੇ ਪਾਪੀ ਯਿਸੂ ਅਰ ਉਹ ਦੇ ਚੇਲਿਆਂ ਨਾਲ ਬੈਠ ਗਏ ਕਿਉਂਕਿ ਓਹ ਬਹੁਤ ਸਾਰੇ ਸਨ ਅਤੇ ਉਹ ਦੇ ਮਗਰ ਤੁਰੇ ਆਉਂਦੇ ਸਨ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

15 ਤਾਂ ਇਸ ਤਰ੍ਹਾਂ ਹੋਇਆ ਕਿ ਜਦੋਂ ਪ੍ਰਭੂ ਯਿਸੂ ਉਸ ਦੇ ਘਰ ਵਿੱਚ ਰੋਟੀ ਖਾਣ ਬੈਠੇ ਅਤੇ ਬਹੁਤ ਸਾਰੇ ਚੂੰਗੀ ਲੈਣ ਵਾਲੇ ਅਤੇ ਪਾਪੀ ਆ ਕੇ ਯਿਸੂ ਅਤੇ ਉਨ੍ਹਾਂ ਦੇ ਚੇਲਿਆਂ ਨਾਲ ਬੈਠ ਗਏ ਕਿਉਂਕਿ ਉਹ ਬਹੁਤ ਸਾਰੇ ਸਨ ਜੋ ਉਹ ਦੇ ਮਗਰ ਤੁਰ ਪਏ ਸਨ।

See the chapter Copy

ਪਵਿੱਤਰ ਬਾਈਬਲ (Revised Common Language North American Edition)

15 ਫਿਰ ਜਦੋਂ ਯਿਸੂ ਲੇਵੀ ਦੇ ਘਰ ਭੋਜਨ ਕਰਨ ਲਈ ਬੈਠੇ ਤਦ ਬਹੁਤ ਸਾਰੇ ਟੈਕਸ ਲੈਣ ਵਾਲੇ, ਸਮਾਜ ਵਿੱਚੋਂ ਕੱਢੇ ਹੋਏ, ਯਿਸੂ ਅਤੇ ਉਹਨਾਂ ਦੇ ਚੇਲਿਆਂ ਦੇ ਨਾਲ ਭੋਜਨ ਕਰਨ ਲਈ ਬੈਠੇ ਕਿਉਂਕਿ ਬਹੁਤ ਸਾਰੇ ਯਿਸੂ ਦੇ ਪਿੱਛੇ ਚੱਲਣ ਲੱਗ ਪਏ ਸਨ ।

See the chapter Copy

ਪੰਜਾਬੀ ਮੌਜੂਦਾ ਤਰਜਮਾ

15 ਜਦੋਂ ਯਿਸ਼ੂ ਲੇਵੀ ਦੇ ਘਰ ਭੋਜਨ ਲਈ ਬੈਠੇ ਸਨ, ਬਹੁਤ ਸਾਰੇ ਚੁੰਗੀ ਲੈਣ ਵਾਲੇ ਅਤੇ ਪਾਪੀ ਵਿਅਕਤੀ ਯਿਸ਼ੂ ਅਤੇ ਉਹਨਾਂ ਦੇ ਚੇਲਿਆਂ ਦੇ ਨਾਲ ਭੋਜਨ ਕਰ ਰਹੇ ਸਨ। ਇੱਕ ਵੱਡੀ ਗਿਣਤੀ ਵਿੱਚ ਲੋਕ ਉਹਨਾਂ ਦੇ ਪਿੱਛੇ ਹੋ ਲਏ ਸਨ।

See the chapter Copy

ਪਵਿੱਤਰ ਬਾਈਬਲ

15 ਬਾਦ ਵਿੱਚ ਉਸ ਦਿਨ ਯਿਸੂ ਲੇਵੀ ਦੇ ਘਰ ਰੋਟੀ ਖਾਣ ਬੈਠਾ ਤਾਂ ਉੱਥੇ ਹੋਰ ਬਹੁਤ ਸਾਰੇ ਮਸੂਲੀਏ ਅਤੇ ਪਾਪੀ ਵੀ ਯਿਸੂ ਅਤੇ ਉਸ ਦੇ ਚੇਲਿਆਂ ਦੇ ਨਾਲ ਬੈਠੇ ਰੋਟੀ ਖਾ ਰਹੇ ਸਨ। ਭੀੜ ਵਿੱਚ ਬਹੁਤ ਲੋਕ ਸਨ ਜਿਨ੍ਹਾਂ ਨੇ ਯਿਸੂ ਦਾ ਪਿੱਛਾ ਕੀਤਾ ਸੀ।

See the chapter Copy




ਮਰਕੁਸ ਦੀ ਇੰਜੀਲ 2:15

Follow us:

Advertisements


Advertisements